Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:36 pm

+91 90915 01313 , +91 90916 01313

punjabbanni@gmail.com
punjabbani@yahoo.com

ਛੋਟੇ ਬਚਿਆਂ ਦਾ ਸ਼ੋਸ਼ਣ ਕਰਨ ਵਾਲੇ ਕੈਨੇਡੀਅਨ ਨਾਗਰਿਕ ਨੂੰ 33 ਸਾਲ ਦੀ ਸੁਣਾਈ ਸਜਾ

ਛੋਟੇ ਬਚਿਆਂ ਦਾ ਸ਼ੋਸ਼ਣ ਕਰਨ ਵਾਲੇ ਕੈਨੇਡੀਅਨ ਨਾਗਰਿਕ ਨੂੰ 33 ਸਾਲ ਦੀ ਸੁਣਾਈ ਸਜਾ

ਚੰਡੀਗੜ੍ਹ, 29 ਮਈ : ਕੈਨੇਡਾ ਅੰਦਰ ਛੋਟੇ ਬਚਿਆਂ ਦਾ ਸੋਸਣ ਕਰਨ ਵਾਲੇ ਇਕ ਕੈਨੇਡੀਅਨ ਨਾਗਰਿਕ ਨੂੰ 33 ਸਾਲ ਕੈਦ ਦੀ ਸਜਾ ਸੁਣਾਈ ਗਈ ਹੈ। ਇਸ ਮਾਮਲੇ ਨੇ ਅੰਤਰਰਾਸ਼ਟਰੀ ਪੱਧਰ ਤੇ ਚਿੰਤਾ ਪੈਦਾ ਕਰ ਦਿਤੀ ਹੈ।

ਜਾਣਕਾਰੀ ਦੇਅਨੁਸਾਰ ਦੋਸ਼ੀ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਬੱਚਿਆਂ ਨਾਲ ਸੰਪਰਕ ਬਣਾਇਆ ਅਤੇ ਉਨ੍ਹਾਂ ਨੂੰ ਭਰਮਿਤ ਕਰਕੇ ਅਸ਼ਲੀਲ ਸਮੱਗਰੀ ਤਿਆਰ ਕਰਨ ਲਈ ਮਜਬੂਰ ਕੀਤਾ। ਬਾਅਦ ਵਿੱਚ ਇਸ ਸਮੱਗਰੀ ਨੂੰ ਆਨਲਾਈਨ ਸਾਂਝਾ ਕਰਨ ਦੇ ਵੀ ਦੋਸ਼ ਸਾਬਤ ਹੋਏ।

ਅਮਰੀਕੀ ਜਾਂਚ ਏਜੰਸੀਆਂ ਮੁਤਾਬਕ ਦੋਸ਼ੀ ਨੇ ਲੰਮੇ ਸਮੇਂ ਤੱਕ ਇਹ ਗਤੀਵਿਧੀਆਂ ਚਲਾਈਆਂ ਅਤੇ ਕਰੀਬ 145 ਨਾਬਾਲਗ ਇਸ ਦਾ ਸ਼ਿਕਾਰ ਬਣੇ। ਮਾਮਲੇ ਦੀ ਸੁਣਵਾਈ ਤੋਂ ਬਾਅਦ ਡਿਸਟ੍ਰਿਕਟ ਕੋਰਟ ਨੇ ਇਸਨੂੰ ਗੰਭੀਰ ਅਪਰਾਧ ਕਰਾਰ ਦਿੰਦਿਆਂ 33 ਸਾਲ ਦੀ ਕੈਦ ਦੀ ਸਜ਼ਾ ਸੁਣਾਈ।

Scroll to Top