Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਨਗਰ ਨਿਗਮ ਵਿਖੇ ਸਰਬਜੀਤ ਸਮਾਣਾ ਨੂੰ ਬਣਾਇਆ ਮੇਅਰ

ਮੋਹਾਲੀ ਨਗਰ ਨਿਗਮ ਵਿਖੇ ਸਰਬਜੀਤ ਸਮਾਣਾ ਨੂੰ ਬਣਾਇਆ ਮੇਅਰ

ਮੁਹਾਲੀ, 09 ਜੂਨ 2026 : ਮੋਹਾਲੀ ਵਿਖੇ ਨਗਰ ਨਿਗਮ ਨੂੰ ਨਵਾਂ ਮੇਅਰ ਸਰਬਜੀਤ ਸਿੰਘ ਸਮਾਣਾ ਦੇ ਰੂਪ ਵਿਚ ਮਿਲ ਗਿਆ ਹੈ, ਜਿਸ ਕਾਰਨ ਉਨਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਅੱਜ ਤਾਂਤਾਂ ਲਗਿਆ ਰਿਹਾ।

ਜਾਣਕਾਰੀ ਦੇ ਅਨੁਸਾਰ ਮੁਹਾਲੀ ਨਗਰ ਨਿਗਮ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਅੱਜ ਹੋਈ ਕਾਰਵਾਈ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਮੁਹਾਲੀ ਦਾ ਨਵਾਂ ਮੇਅਰ ਚੁਣਿਆ ਗਿਆ ਹੈ।

ਇਸਤੋ ਇਲਾਵਾ ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹੁੰਚ ਕੇ ਉਨਾ ਨੂੰ ਜੁਆਇਨ ਕਰਵਾਇਆ। ਇਸ ਚੋਣ ਪ੍ਰਕਿਰਿਆ ਨਗਰ ਨਿਗਮ ਦਫ਼ਤਰ ਵਿੱਚ ਸੱਦੀ ਗਈ ਵਿਸ਼ੇਸ਼ ਬੈਠਕ ਦੌਰਾਨ ਮੁਕੰਮਲ ਹੋਈ, ਜਿਸ ਵਿੱਚ ਸਾਰੇ ਕੌਂਸਲਰਾਂ ਨੇ ਹਿੱਸਾ ਲਿਆ।

Scroll to Top