Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਮਲਾ ਕਾਲੇ ਧਨ ਦਾ : ਹਾਈਕੋਰਟ ਵਲੋ ਅਨਿਲ ਅੰਬਾਲੀ ਨੂੰ ਵੱਡੀ ਰਾਹਤ

ਮਾਮਲਾ ਕਾਲੇ ਧਨ ਦਾ : ਹਾਈਕੋਰਟ ਵਲੋ ਅਨਿਲ ਅੰਬਾਲੀ ਨੂੰ ਵੱਡੀ ਰਾਹਤ

ਮੁੰਬਈ, 10 ਜੂਨ 2026 : ਕਾਲੇ ਧਨ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਲੇ ਉਦਯੋਗਪਤੀ ਅਨਿਲ ਅੰਬਾਲੀ ਨੂੰ ਵੱਡੀ ਰਾਹਤ ਦਿੰਦਿਆਂ ਸਜਾਯੋਗ ਕਾਰਵਾਈ ਉਪਰ ਰੋਕ ਲਗਾ ਦਿਤੀ ਹੈ, ਜਿਸ ਕਾਰਨ ਅਨਿਲ ਅੰਬਾਨੀ ਦੀ ਮੁਸ਼ਕਲਾ ਤੇ ਰੋਕ ਲਗ ਗਈ ਹੈ।

ਜਾਣਕਾਰੀ ਦੇ ਅਨੁਸਾਰ ਅਦਾਲਤ ਨੇ ਉਨ੍ਹਾਂ ਵਿਰੁੱਧ ਚੱਲ ਸਕਣ ਵਾਲੀ ਸਜ਼ਾਯੋਗ ਕਾਰਵਾਈ ਅਤੇ ਜੁਰਮਾਨੇ ਸੰਬੰਧੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਜਸਟਿਸ ਬੀ.ਪੀ. ਕੋਲਾਬਾਵਾਲਾ ਅਤੇ ਜਸਟਿਸ ਫਿਰਦੌਸ ਪੂਨੀਵਾਲਾ ਦੇ ਬੈਂਚ ਨੇ ਅਨਿਲ ਅੰਬਾਨੀ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤਾ।

ਪਟੀਸ਼ਨ ਵਿੱਚ ਅੰਬਾਨੀ ਨੇ ਕਾਲਾ ਧਨ ਐਕਟ ਦੀਆਂ ਕੁਝ ਧਾਰਾਵਾਂ ਦੀ ਸੰਵਿਧਾਨਕ ਵੈਧਤਾ ‘ਤੇ ਸਵਾਲ ਉਠਾਏ ਸਨ। ਅਦਾਲਤ ਨੇ ਮੁੱਢਲੀ ਸੁਣਵਾਈ ਤੋਂ ਬਾਅਦ ਪਟੀਸ਼ਨ ਨੂੰ ਵਿਚਾਰ ਲਈ ਮਨਜ਼ੂਰ ਕਰ ਲਿਆ। ਸੁਣਵਾਈ ਦੌਰਾਨ ਬੈਂਚ ਨੇ ਦਰਸਾਇਆ ਕਿ ਇਸ ਕਾਨੂੰਨ ਨਾਲ ਸੰਬੰਧਿਤ ਹੋਰ ਪਟੀਸ਼ਨਾਂ ਵੀ ਵੱਖ-ਵੱਖ ਪੱਧਰਾਂ ‘ਤੇ ਅਦਾਲਤ ਦੇ ਵਿਚਾਰ ਅਧੀਨ ਹਨ।

Scroll to Top