Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:27 am

+91 90915 01313 , +91 90916 01313

punjabbanni@gmail.com
punjabbani@yahoo.com

ਜੋਰਹਾਟ ਏਅਰਬੇਸ ‘ਤੇ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋਇਆ ਫੌਜ ਦਾ AN-32 ਜਹਾਜ਼

ਜੋਰਹਾਟ ਏਅਰਬੇਸ ‘ਤੇ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋਇਆ ਫੌਜ ਦਾ AN-32 ਜਹਾਜ਼

ਗੁਹਾਟੀ, 13 ਜੂਨ 2026 : ਅਸਾਮ ਦੇ ਜੋਰਹਾਟ ਏਅਰਬੇਸ ਤੇ ਅੱਜ ਭਾਰਤੀ ਹਵਾਈ ਫੌਜ ਦਾ ਏਐਨ-32 ਜਹਾਜ ਲੈਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ 5 ਜਵਾਨਾਂ ਦੇ ਸ਼ਹੀਦ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦੇ ਅਨੁਸਾਰ ਜਹਾਜ਼ ਰੁਟੀਨ ਸਪਲਾਈ ਅਤੇ ਲੌਜਿਸਟਿਕ ਮਿਸ਼ਨ ‘ਤੇ ਤਾਇਨਾਤ ਸੀ ਅਤੇ ਏਅਰਬੇਸ ‘ਤੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ।ਫਿਲਹਾਲ ਹਾਦਸੇ ਨਾਲ ਜੁੜੇ ਸਾਰੇ ਤੱਥਾਂ ਦੀ ਪੁਸ਼ਟੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਹਵਾਈ ਫੌਜ ਨੇ ਕਿਹਾ ਹੈ ਕਿ ਜਾਂਚ ਅੱਗੇ ਵਧਣ ਨਾਲ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਮੁੱਢਲੀ ਜਾਣਕਾਰੀ ਅਨੁਸਾਰ ਜਹਾਜ਼ ਰਨਵੇਅ ਨੇੜੇ ਉਤਰਨ ਦੀ ਪ੍ਰਕਿਰਿਆ ਵਿੱਚ ਸੀ, ਜਦੋਂ ਅਚਾਨਕ ਇਹ ਹਾਦਸਾ ਵਾਪਰਿਆ। ਘਟਨਾ ਤੋਂ ਤੁਰੰਤ ਬਾਅਦ ਹਵਾਈ ਫੌਜ ਦੀਆਂ ਐਮਰਜੈਂਸੀ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।

 

Scroll to Top