Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:44 am

+91 90915 01313 , +91 90916 01313

punjabbanni@gmail.com
punjabbani@yahoo.com

ਲਖਨਊ ਕੋਚਿੰਤ ਸੈਟਰ ਹਾਦਸਾ : ਮੁੱਖ ਮੰਤਰੀ ਮਾਨ ਨੇ ਹਾਦਸੇ ਨੂੰ ਲੈ ਕੇ ਜਤਾਇਆ ਭਾਰੀ ਦੁੱਖ

ਲਖਨਊ ਕੋਚਿੰਤ ਸੈਟਰ ਹਾਦਸਾ : ਮੁੱਖ ਮੰਤਰੀ ਮਾਨ ਨੇ ਹਾਦਸੇ ਨੂੰ ਲੈ ਕੇ ਜਤਾਇਆ ਭਾਰੀ ਦੁੱਖ

ਚੰਡੀਗੜ੍ਹ, 23 ਜੂਨ 2026 : ਬੀਤੇ ਦਿਨੀ ਲਖਨਊ ਦੇ ਇਕ ਕੋਚਿੰਗ ਸੈਟਰ ਵਿਚ ਵਾਪਰੇ ਵੱਡੇ ਭਿਆਨਕ ਹਾਦਸੇ ਤੋ ਬਾਅਦ ਜਿਥੇ ਹਰ ਕੋਈ ਗਮਗੀਨ ਹੈ, ਉਥੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਾਦਸੇ ਨੂੰ ਲੈ ਕੇ ਭਾਰੀ ਦੁੱਖ ਜਤਾਇਆ ਹੈ।

ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਅਤੇ ਹੋਰ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਾਂਝੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਦੇਵੇ।

ਉਨ੍ਹਾਂ ਕਿਹਾ ਕਿ ਇਸ ਦਰਦਨਾਕ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹੋਣਹਾਰ ਨੌਜਵਾਨਾਂ ਦੀ ਅਚਾਨਕ ਮੌਤ ਬੇਹੱਦ ਦੁਖਦਾਈ ਹੈ।

Scroll to Top