Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 07 Jul 2026 | 12:31 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਹੁਸਿ਼ਆਪੁਰ ਵਿਚ ਚਾਰ ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੌਚਿਆ, ਮੌਤ

ਹੁਸਿ਼ਆਪੁਰ ਵਿਚ ਚਾਰ ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੌਚਿਆ, ਮੌਤ

ਹੁਸ਼ਿਆਰਪੁਰ, 6 ਜੁਲਾਈ : ਅਵਾਰਾ ਕੁੱਤਿਆਂ ਦਾ ਆਂਤਕ ਖਤਮ ਹੋਣ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਹੁਸਿ਼ਆਰਪੁਰ ਵਿਖੇ ਜ਼ਿਲ੍ਹੇ ਦੇ ਓਹਦਪੁਰ-ਬਸੀ ਜਲਾਲ ਲਿੰਕ ਰੋਡ ਨੇੜੇ ਇਕ ਚਾਰ ਸਾਲਾ ਮਾਸੂਮ ਬੱਚੀ ਨੂੰ ਕੁੱਝ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੌਚ ਖਾਧਾ, ਜਿਸ ਕਾਰਨ ਹਸਪਤਾਲ ਲਿਜਾਣ ਤੇ ਉਸਦੀ ਮੌਤ ਹੋ ਗਈ।

ਜਾਣਕਾਰੀ ਦੇ ਅਨੁਸਾਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਧਿਆਨਪੁਰ ਪਿੰਡ ਨਾਲ ਸਬੰਧਤ ਪ੍ਰਵਾਸੀ ਮਜ਼ਦੂਰ ਰਾਮ ਜੀਵਨ ਅਤੇ ਉਸ ਦੀ ਪਤਨੀ ਪ੍ਰੀਤੀ ਬਸੀ ਜਲਾਲ ਨੇੜੇ ਇੱਕ ਕਿਸਾਨ ਦੇ ਖੇਤ ਵਿੱਚ ਝੋਨੇ ਦੀ ਲੁਆਈ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਚਾਰ ਸਾਲਾ ਧੀ ਗੁਨਗੁਨ ਖੇਤ ਤੋਂ ਕੁਝ ਦੂਰੀ ‘ਤੇ ਇੱਕ ਦਰੱਖਤ ਹੇਠ ਮੋਟਰ ਕੋਲ ਬੈਠੀ ਹੋਈ ਸੀ।

ਸ਼ਾਮ ਕਰੀਬ ਸੱਤ ਵਜੇ ਅਚਾਨਕ ਅਵਾਰਾ ਕੁੱਤਿਆਂ ਦੇ ਝੁੰਡ ਨੇ ਬੱਚੀ ਨੂੰ ਆਪਣਾ ਨਿਸ਼ਾਨਾ ਬਣਾ ਲਿਆ। ਪਰਿਵਾਰਕ ਮੈਂਬਰਾਂ ਮੁਤਾਬਕ ਕੁੱਤੇ ਉਸ ਨੂੰ ਘਸੀਟਦੇ ਹੋਏ ਕੁਝ ਦੂਰ ਤੱਕ ਲੈ ਗਏ। ਬੱਚੀ ਦੀਆਂ ਚੀਕਾਂ ਸੁਣ ਕੇ ਮਾਤਾ-ਪਿਤਾ ਅਤੇ ਹੋਰ ਮਜ਼ਦੂਰ ਤੁਰੰਤ ਮੌਕੇ ‘ਤੇ ਪੁੱਜੇ, ਜਿੱਥੇ ਗੁਨਗੁਨ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲੀ, ਜਿਸਨੇ ਹਸਪਤਾਲ ਜਾਣ ਤੇ ਦਮ ਤੋੜ ਦਿੱਤਾ।

Scroll to Top