Breaking

ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
Friday, 10 Jul 2026 | 12:15 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਤਲੁਜ ਦੇ ਹਰੀਕੇ ਪੱਤਣ ਦੇ ਕੰਢੇ ਬੇਕਸੂਰ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਹੋਵੇਗੀ ਅਰਦਾਸ : ਜਥੇਦਾਰ ਕੁਲਦੀਪ ਗੜਗਜ

ਸਤਲੁਜ ਦੇ ਹਰੀਕੇ ਪੱਤਣ ਦੇ ਕੰਢੇ ਬੇਕਸੂਰ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਹੋਵੇਗੀ ਅਰਦਾਸ : ਜਥੇਦਾਰ ਕੁਲਦੀਪ ਗੜਗਜ

ਅੰਮ੍ਰਿਤਸਰ, 9 ਜੁਲਾਈ : ਫਿਲਮ ਸਤਲੁਜ ਦੇ ਆਉਣ ਤੋ ਬਾਅਦ ਹੁਣ ਲੋਕਾਂ ਅੰਦਰ ਬਹੁਤ ਜਿਆਦਾ ਭਾਵੁਕਤਾ ਦੇਖਣ ਨੂੰ ਮਿਲ ਰਹੀ ਹੈ ਕਿਉਕਿ ਇਸ ਵਿਚਦਿਖਾਇਆ ਗਿਆ ਹੈ ਕਿ ਕਿਨੇ ਹੀ ਬੇਕਸੂਰ ਲੋਕਾਂ ਦੀਆਂ ਜਾਨਾ ਕਿਵੇ ਲਈਆਂ ਗਈਆਂ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ ਸਤਲੁਜ ਦਰਿਆ ਦੇ ਹਰੀਕੇ ਪੱਤਣ ਦੇ ਕੰਢੇ 14 ਜੁਲਾਈ 2026 ਨੂੰ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਅਰਦਾਸ ਉਨਾ ਬੇਕਸੂਰ ਲੋਕਾ ਲਈ ਕਰਵਾਈ ਜਾਵੇਗੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਦੇ ਉਸ ਦੌਰ ਦੌਰਾਨ ਸਰਕਾਰੀ ਅਤੇ ਪੁਲਿਸ ਕਾਰਵਾਈਆਂ ਦਾ ਸ਼ਿਕਾਰ ਹੋਏ ਬੇਗੁਨਾਹ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਯਾਦ ਵਿੱਚ ਅੱਜ ਤੱਕ ਕੋਈ ਸਾਂਝੀ ਅਰਦਾਸ ਨਹੀਂ ਕੀਤੀ ਗਈ। ਇਸਲਈ ਬੇਕਸੂਰ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਵਜੋਂ ਕੀਤੀ ਜਾਵੇਗੀ।

Scroll to Top