Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 4:21 am

+91 90915 01313 , +91 90916 01313

punjabbanni@gmail.com
punjabbani@yahoo.com

ਜਬਰ ਜਨਾਹ ਦੇ ਮਾਮਲੇ ਵਿਚ ਅਮਰੀਕਾ ਨੇ ਭਾਰਤੀ ਸਿੱਖ ਦੀ ਨਾਗਰਿਕਤਾ ਕੀਤੀ ਰੱਦ

ਜਬਰ ਜਨਾਹ ਦੇ ਮਾਮਲੇ ਵਿਚ ਅਮਰੀਕਾ ਨੇ ਭਾਰਤੀ ਸਿੱਖ ਦੀ ਨਾਗਰਿਕਤਾ ਕੀਤੀ ਰੱਦ

ਦਿੱਲੀ, 1 ਸਤੰਬਰ : ਅਮਰੀਕਾ ਦੀ ਸਰਕਾਰ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਸਜਾ ਭੁਗਤ ਰਹੇ ਭਾਰਤੀ ਸਿੱਖ ਗੁਰਮੀਤ ਸਿੰਘ ਜੋਕਿ ਅਮਰੀਕਾ ਵਿਖੇ ਟੈਕਸੀ ਡਰਾਈਵਰ ਸਨ, ਦਾ ਫੈਸਲਾ ਕਰਦਿਆਂ ਉਸਦੀ ਨਾਗਰਿਕਤਾ ਰੱਦ ਕਰ ਦਿੱਤੀ ਹੈ।

ਜਾਣਕਾਰੀ ਦੇ ਅਨੁਸਾਰ ਗੁਰਮੀਤ ਸਿੰਘ ਇਸ ਸਮੇਂ ਇੱਕ ਮਹਿਲਾ ਨੂੰ ਅਗਵਾ ਕਰਨ ਅਤੇ ਚਾਕੂ ਦੀ ਨੋਕ ’ਤੇ ਜਬਰ-ਜਨਾਹ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਇਹ ਕਾਰਵਾਈ ਉਸ ਨੂੰ ਸਜ਼ਾ ਮਿਲਣ ਤੋਂ ਕਰੀਬ 15 ਸਾਲ ਬਾਅਦ ਕੀਤੀ ਗਈ ਹੈ।

‘ਨਿਊਯਾਰਕ ਪੋਸਟ’ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਜਨਮੇ ਗੁਰਮੀਤ ਸਿੰਘ ਨੇ ਟੈਕਸੀ ਡਰਾਈਵਰ ਵਜੋਂ ਕੰਮ ਕੀਤਾ ਸੀ। ਉਸ ’ਤੇ 2011 ਵਿੱਚ ਇੱਕ ਮਹਿਲਾ ਯਾਤਰੀ ਨੂੰ ਚਾਕੂ ਦਿਖਾ ਕੇ ਅਗਵਾ ਕਰਨ ਅਤੇ ਉਸ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਲੱਗੇ ਸਨ। ਹੁਣ ਅਮਰੀਕੀ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਫੈਸਲਾ ਕਰਦਿਆਂ ਉਸਦੀ ਨਾਗਰਿਕਤਾ ਰੱਦ ਕਰ ਦਿਤੀ ਹੈ।

Scroll to Top