Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 06 Sep 2026 | 2:57 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਮੁੜ ਕੀਤਾ ਈਰਾਨ ਦੇ ਤੇਲ ਟੈਕਰ ਉਪਰ ਹਮਲਾ, ਦਾਗੀਆਂ ਮਿਜਾਈਲਾਂ

ਅਮਰੀਕਾ ਨੇ ਮੁੜ ਕੀਤਾ ਈਰਾਨ ਦੇ ਤੇਲ ਟੈਕਰ ਉਪਰ ਹਮਲਾ, ਦਾਗੀਆਂ ਮਿਜਾਈਲਾਂ

ਚੰਡੀਗੜ੍ਹ, 5 ਸਤੰਬਰ : ਅਮਰੀਕਾ ਨੇ ਇਕ ਵਾਰ ਫਿਰ ਈਰਾਨ ਦੇ ਤੇਲ ਟੈਕਰ ਉਪਰ ਵੱਡਾ ਹਮਲਾ ਕਰਦਿਆਂ ਉਸਦੇ ਟੈਕਰ ਉਪਰ ਮਿਜਾਈਲਾਂ ਦਾਗੀਆਂ ਹਨ, ਜਿਸ ਵਿਚ ਹਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਕੋਈ ਸੂਚਨਾ ਪ੍ਰਾਪਤ ਨਹੀ ਹੋਈ ਹੈ।
ਜਾਣਕਾਰੀ ਅਨੁਸਾਰ ਈਰਾਨ ਦੇ ਰਣਨੀਤਕ ਤੌਰ ’ਤੇ ਅਹਿਮ ਖਾਰਗ ਟਾਪੂ ਨੇੜੇ ਇੱਕ ਈਰਾਨੀ ਤੇਲ ਟੈਂਕਰ ਨੂੰ ਅਮਰੀਕੀ ਮਿਜ਼ਾਈਲ ਹਮਲੇ ਦਾ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਵੱਲੋਂ ਲਗਾਤਾਰ ਚਾਰ ਮਿਜ਼ਾਈਲਾਂ ਦਾਗੀਆਂ ਗਈਆਂ।

ਹਮਲੇ ਤੋਂ ਬਾਅਦ ਟੈਂਕਰ ਨੂੰ ਖਾਲੀ ਕਰਵਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਖਾਰਗ ਟਾਪੂ ਈਰਾਨ ਦੇ ਤੇਲ ਨਿਰਯਾਤ ਲਈ ਬੇਹੱਦ ਮਹੱਤਵਪੂਰਨ ਕੇਂਦਰ ਮੰਨਿਆ ਜਾਂਦਾ ਹੈ। ਰਿਪੋਰਟ ਮੁਤਾਬਕ ਇਹ ਟਾਪੂ ਦੇਸ਼ ਦੇ ਕੱਚੇ ਤੇਲ ਦੀ ਲਗਭਗ 90 ਫ਼ੀਸਦੀ ਸਪਲਾਈ ਨਾਲ ਜੁੜਿਆ ਹੋਇਆ ਹੈ। ਇਸ ਕਾਰਨ ਖਾਰਗ ਟਾਪੂ ’ਤੇ ਹੋਏ ਹਮਲੇ ਨੂੰ ਰਣਨੀਤਕ ਤੌਰ ’ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ।

Scroll to Top