Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 14 Sep 2026 | 11:38 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਮਸਹੂਰ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ, ਜਾਂਚ ਸ਼ੁਰੂ

ਪੰਜਾਬੀ ਮਸਹੂਰ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਫਾਇਰਿੰਗ, ਜਾਂਚ ਸ਼ੁਰੂ

ਬਰਨਾਲਾ, 14 ਸਤੰਬਰ : ਪੰਜਾਬੀ ਇੰਡਸਟਰੀ ਦੇ ਮਸਹੂਰ ਗਾਇਕ ਗੁਲਾਬ ਸਿੱਧੂ ਦੇ ਘਰ ਉਪਰ ਬੀਤੇ ਦਿਨੀ ਫਾਇਰਿੰਗ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿਤੀ ਹੈ।

ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦੇਰ ਰਾਤ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਰਾਤ 1 ਵਜੇ ਤੋਂ 2 ਵਜੇ ਦੇ ਦਰਮਿਆਨ ਹੋਈ। ਹਮਲਾਵਰਾਂ ਵੱਲੋਂ 7 ਤੋਂ 8 ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਕੁਝ ਗੋਲੀਆਂ ਘਰ ਦੇ ਮੁੱਖ ਗੇਟ ’ਤੇ ਜਾ ਲੱਗੀਆਂ।

ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਤਿੰਨੋਂ ਨੌਜਵਾਨਾਂ ਦੀਆਂ ਗਤੀਵਿਧੀਆਂ ਕੈਦ ਹੋ ਗਈਆਂ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top