Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 4:16 am

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਚੰਡੀਗੜ੍ਹ, 10 ਅਕਤੂਬਰ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।

Scroll to Top