Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 10:06 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਮਿੰਦਰ ਝੋਟੇ ਦੇ ਇਨਸਾਫ ਲਈ ਵੱਖ-ਵੱਖ ਜਥੇਬੰਦੀਆਂ ਨੇ ਰੱਖਿਆ ਪੂਰਨ ਬੰਦ

ਪਰਮਿੰਦਰ ਝੋਟੇ ਦੇ ਇਨਸਾਫ ਲਈ ਵੱਖ-ਵੱਖ ਜਥੇਬੰਦੀਆਂ ਨੇ ਰੱਖਿਆ ਪੂਰਨ ਬੰਦ

ਚੰਡੀਗੜ, 15 ਅਕਤੂਬਰ 2026 : ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਅਵਾਜ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋ ਬਾਅਦ ਅੱਜ ਉਸਦੇ ਇਨਸਾਫ ਲਈ ਪੰਜਾਬ ਭਰ ਦੀਆਂ ਵੱਖ ਵੱਖ ਜਥੇਬੰਦੀਆਂ ਕਿਸਾਨ ਜਥੇਬੰਦੀਆਂ, ਨਿਹੰਗ ਸਿੰਘਾਂ ਤੇ ਹੋਰ ਰਾਜਸੀ ਆਗੂਆਂ ਨੇ ਆਪਣਾ ਪੂਰਨ ਸਮਰਥਨ ਦਿੰਦ‌ਿਆਂ ਪੂਰਨ ਬੰਦ ਰੱਖਿਆ। ਇਸ ਦੌਰਾਨ ਜਿਥੇ ਵੱਖ ਵੱਖ ਥਾਈ ਰੋਸ਼ ਮਾਰਚ ਕਢੇ ਗਏ, ਉਥੇ ਆਪਣੇ ਆਪਣੇ ਕਾਰੋਬਾਰਾ ਨੂੰ ਬੰਦ ਰਖਕੇ ਇਨਸਾਫ ਦੀ ਅਵਾਜ ਚੁੱਕੀ ਗਈ।

ਇਸ ਦੌਰਾਨ ਪੰਜਾਬ ਬੰਦ ਦੇ ਸੱਦੇ ਦੇ ਮੋਕੇ ਤੇ ਮਿਸਲ ਸਤਲੁਜ਼ ਨੇ ਇਥੇ ਨਾਅਰੇਬਾਜੀ ਕਰਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮਿਸਲ ਸਤਲੁਜ਼ ਦੇ ਪਟਿਆਲਾ ਦਿਹਾਤੀ ਤੋ ਉਮੀਦਵਾਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਨਸੇ ਦੇ ਸੋਦਾਗਰ ਦਿਨ ਦਿਹਾੜੇ ਗੋਲੀਆਂ ਚਲਾ ਕੇ ਨਸੇ ਵੇਚਣ ਦਾ ਕਾਰੋਬਾਰ ਕਰ ਰਹੇ ਹਨ।

ਨਸ਼ਿਆਂ ਵਿਰੁੱਧ ਅਵਾਜ਼ ਬਲੁੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਨਸ਼ੇ ਦੇ ਵਪਾਰੀ ਨੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਮਾਨਸਾ ਵਿਖੇ ਕਤਲ ਕਰ ਦਿੱਤਾ ਹੈ, ਜਿਸਨੂੰ ਲੈ ਕੇ ਇਨਸਾਫ ਦਿਵਾਉਣ ਲਈ ਅਵਾਜ ਚੁੱਕੀ ਜਾ ਰਹੀ ਹੈ। ਪੰਜਾਬ ਦਾ ਪੁਲੀਸ਼ ਪ੍ਰਸਾਸ਼ਨ ਲੋਕਾਂ ਦੀ ਜਾਨ ਮਾਲ ਦੀ ਸਰੁਖਿੱਆ ਕਰਨ ਵਿੱਚ ਅਸਫਲ ਹੋ ਰਿਹਾ ਹੈ। ਪੰਜਾਬ ਦਾ ਕਿਸ਼ਾਨ, ਮੁਲਾਜਮ, ਮਜਦੂਰ ਤੇ ਆਮ ਵਰਗ ਸੜਕਾਂ ਤੇ ਧਰਨੇ ਮੁਜਾਹਰੇ ਕਰ ਰਿਹਾ ਹੈ।

Scroll to Top