Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 9:13 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  'ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  'ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ , ਅਕਤੂਬਰ 21 : ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ ਦੇ ਵਿੱਚ ਬੈਸਟ ਅਥਲੀਟ ਰਈਆ ਐਸ, ਅੰਡਰ-17 ਦੇ ਵਿੱਚ ਸੰਧੀਆ ਸੇਠ,ਅੰਡਰ-19 ਦੇ ਵਿੱਚ ਸਿਸਟੀ ਵੀ ਬੈਸਟ ਅਥਲੀਟ ਚੁਣੇ ਗਏ।

ਪ੍ਰਿੰਸੀਪਲ ਰੇਖਾ ਗੁਪਤਾ ਅਬਜਰਵਰ ਸੰਜੇ ਚੌਹਾਨ ਅਤੇ ਸੁਨੀਤਾ ਰਾਏ ਨੇ ਜੇਤੂ ਅਥਲੀਟਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਕੂਲ ਟਰੱਸਟੀ ਕੁਨਾਲ ਅਗਰਵਾਲ, ਹਰੀਸ਼ ਸਿੰਘ ਰਾਵਤ, ਡਾ ਆਸਾ ਸਿੰਘ, ਨਵਦੀਪ ਕੌਰ,ਗੁਰਨਾਮ ਕੌਰ, ਅੰਮ੍ਰਿਤਪਾਲ ਕੌਰ, ਬਲਵਿੰਦਰ ਕੌਰ,ਭੁਪਿੰਦਰ ਕੌਰ ਸੰਧੂ, ਸਤਵਿੰਦਰ ਸਿੰਘ,ਨਿਰਭੈ ਸਿੰਘ ਟੌਹੜਾ,ਬਿਕਰਮ ਠਾਕੁਰ, ਦੀਪਇੰਦਰ ਸਿੰਘ,ਮਨਪ੍ਰੀਤ ਸਿੰਘ,ਸ਼ੁਭਮ ਕੁਮਾਰ,ਗੁਰਜੀਤ ਸਿੰਘ,ਸੁਰਿੰਦਰਪਾਲ ਸਿੰਘ ਐਸਪੀ,ਨਿਖਿਲ ਸ਼ਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Scroll to Top