Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲੀਵੁਡ ਅਦਾਕਾਰ ਤੁਸ਼ਾਰ ਕਪੂਰ ਨੂੰ ਮਿਲੀ ਧਮਕੀ : ਮੰਗੀ 5 ਕਰੋੜ ਦੀ ਫਿਰੌਤੀ

ਬਾਲੀਵੁਡ ਅਦਾਕਾਰ ਤੁਸ਼ਾਰ ਕਪੂਰ ਨੂੰ ਮਿਲੀ ਧਮਕੀ : ਮੰਗੀ 5 ਕਰੋੜ ਦੀ ਫਿਰੌਤੀ

ਮੁੰਬਈ, 3 ਨਵੰਬਰ : ਬਾਲੀਵੁਡ ਦੇ ਗਲਿਆਰਿਆਂ ਅੰਦਰ ਸਿਤਾਰਿਆਂ ਉਪਰ ਹਮਲੇ ਅਤੇ ਧਮਕੀ ਭਰੇ ਫੋਨ ਕਾਲ ਰੁਕਨ ਦਾ ਨਾਮ ਨਹੀ ਲੈ ਰਹੇ ਹਨ। ਹੁਣ ਤਾਜਾ ਮਾਮਲੇ ਵਿਚ ਅਦਾਕਾਰ ਤੁ਼ਸ਼ਾਰ ਕਪੂਰ ਨੂੰ ਧਮਕੀ ਭਰੀ ਕਾਲ ਆਈ ਹੈ, ਜਿਸ ਵਿਚ ਉਸ ਕੋਲੋ 5 ਕਰੋੜ ਦੀ ਫਿਰੌਤੀ ਮੰਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦੇ ਅਨੁਸਾਰ ਕਾਲ ਕਰਨ ਵਾਲੇ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈਰੀ ਬਾਕਸਰ ਦੱਸਦਿਆਂ ਅਦਾਕਾਰ ਤੋਂ ਮੋਟੀ ਰਕਮ ਦੀ ਮੰਗ ਕੀਤੀ। ਇਸ ਘਟਨਾ ਤੋਂ ਬਾਅਦ ਤੁਸ਼ਾਰ ਕਪੂਰ ਨੇ ਮੁੰਬਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸਤੋਂ ਬਾਅਦ ਮਾਮਲੇ ਦੀ ਜਾਂਚ ਐਂਟੀ-ਐਕਸਟੋਰਸ਼ਨ ਸੈੱਲ ਅਤੇ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ।

ਇਸ ਸਬੰਧੀ ਸੀਨੀਅਰ ਪੁਲਿਸ ਅਧਿਕਾਰੀਆਂ ਮੁਤਾਬਕ ਇਸ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਇਹ ਕਾਲ ਫਰਜ਼ੀ ਹੋ ਸਕਦੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਿਸੇ ਵਿਅਕਤੀ ਨੇ ਗੈਂਗ ਦਾ ਨਾਮ ਵਰਤ ਕੇ ਅਦਾਕਾਰ ਨੂੰ ਡਰਾਉਣ ਅਤੇ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ ਹੋਵੇ ਪਰ ਮਾਮਲੇ ਦੀ ਜਾਂਚ ਜਾਰੀ ਹੈ।

Scroll to Top