Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Thursday, 19 Nov 2026 | 12:31 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਚੰਡੀਗੜ੍ਹ, 18 ਨਵੰਬਰ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਦੇ ਦੂਜੇ ਦਿਨ ਭਾਵ 17.11.2026 ਨੂੰ ਕੁੱਲ 69 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।

Scroll to Top