Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:23 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ

ਚੰਡੀਗੜ, 21 ਨਵੰਬਰ : ਪੰਜਾਬ ਸਕੂਲ ਐਜੂਕੇਸ਼ਨ ਬੋਰਡ ਅਧੀਨ ਪੜਾਈ ਕਰ ਰਹੇ 8ਵੀ, 10ਵੀ ਅਤੇ 12ਵੀ ਦੇ ਵਿਦਿਆਰਥੀਆਂ ਲਈ ਹੁਣ ਜਲਦ ਹੀ ਪ੍ਰੀਖਿਆ ਦੀ ਘੜੀ ਸ਼ੁਰੂ ਹੋਣ ਜਾ ਰਹੀ ਹੈ ਕਿਉਕਿ ਬੋਰਡ ਵਲੋ ਇਨਾ ਕਲਾਸਾਂਦੀਆਂ ਪ੍ਰੀਖਿਆਵਾਂ ਲਈ ਸੈਡਯੂਲ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਤਿੰਨੋਂ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਜਨਵਰੀ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਲਿਖਤੀ ਪ੍ਰੀਖਿਆਵਾਂ ਮਾਰਚ ਤੋਂ ਸ਼ੁਰੂ ਹੋ ਕੇ ਅਪ੍ਰੈਲ ਤੱਕ ਚੱਲਣਗੀਆਂ। ਬੋਰਡ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਇਨਾ ਕਲਾਸਾਂ ਦੇ ਵਿਦਿਆਰਥੀਆਂ ਦੀਆਂ ਲਿਖਤੀ ਪ੍ਰੀਖਿਆਵਾਂ 5 ਮਾਰਚ, 2027 ਤੋਂ ਸ਼ੁਰੂ ਹੋਣਗੀਆਂ। ਇਸੇ ਤਰ੍ਹਾਂ 10ਵੀਂ ਜਮਾਤ ਦੇ ਪੇਪਰਾਂ ਦੀ ਸ਼ੁਰੂਆਤ 19 ਮਾਰਚ ਤੋਂ ਹੋਵੇਗੀ। ਤਿੰਨੋਂ ਜਮਾਤਾਂ ਦੇ ਪ੍ਰੈਕਟੀਕਲ ਪੇਪਰਾਂ ਲਈ 8 ਜਨਵਰੀ ਤੋਂ 20 ਜਨਵਰੀ, 2027 ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤਾਂ ਲਈ ਜਾਰੀ ਕੀਤੇ ਗਏ ਪ੍ਰੀਖਿਆ ਪ੍ਰੋਗਰਾਮ ਵਿੱਚ ਓਪਨ ਸਕੂਲ ਪ੍ਰਣਾਲੀ ਤਹਿਤ ਰਜਿਸਟਰਡ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆਵਾਂ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ।

Scroll to Top