ਸ੍ਰੀ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਕੀਤੇ ਜਾਣਗੇ ਬੰਦ, ਚਾਰ ਧਾਮ ਯਾਤਰਾ ਹੋਵੇਗੀ ਸਮਾਪਤ

ਸ੍ਰੀ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਕੀਤੇ ਜਾਣਗੇ ਬੰਦ, ਚਾਰ ਧਾਮ ਯਾਤਰਾ ਹੋਵੇਗੀ ਸਮਾਪਤ

ਦੇਹਰਾਦੂਨ, 24 ਅਕਤੂਬਰ

ਉਤਰਾਖੰਡ ਵਿਚ ਸਥਿਤ ਪ੍ਰਸਿੱਧ ਬਦਰੀਨਾਥ ਧਾਮ ਦੇ ਕਪਾਟ ਸਰਦੀਆਂ ਦੇ ਮੌਸਮ ਵਿਚ 18 ਨਵੰਬਰ ਨੂੰ ਬੰਦ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉੱਚ ਗੜ੍ਹਵਾਲ ਹਿਮਾਲਿਆ ਖੇਤਰ ਵਿਚ ਇਸ ਸਾਲ ਚਾਰ ਧਾਮ ਯਾਤਰਾ ਦੀ ਸਮਾਪਤੀ ਹੋਵੇਗੀ। ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਅਜੇਂਦਰ ਅਜੈ ਨੇ ਕਿਹਾ ਕਿ ਸਰਦੀਆਂ ਲਈ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਬੰਦ ਕਰ ਦਿੱਤੇ ਜਾਣਗੇ।

Leave a Comment

Your email address will not be published. Required fields are marked *

Scroll to Top