Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:53 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਰੁੱਧ ਕੇ ਦਰਜ

ਮਹਿਲਾ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਰੁੱਧ ਕੇ ਦਰਜ

ਰਾਜਪੁਰਾ, 18 ਜੂਨ 2025 : molesting a woman. : ਥਾਣਾ ਸਦਰ ਰਾਜਪੁਰਾ (Police Station Sadar Rajpura) ਦੀ ਪੁਲਸ ਨੇ ਸਿ਼ਕਾਇਤ ਦੇ ਆਧਾਰ ਤੇ ਇਕ ਅਣਪਛਾਤੇ ਵਿਅਕਤੀ ਵਿਰੁੱਧ 64 (2) ਬੀ. ਐਨ. ਐਸ. ਅਤੇ ਪੋਸਕੋ ਐਕਟ (POSCO Act) ਤਹਿਤ ਬਦਫੈਲੀ ਕਰਨ ਦਾ ਕੇਸ ਦਰਜ ਕੀਤਾ ਹੈ । ਦੱਸਣਯੋਗ ਹੈ ਕਿ ਵਕੂਆ ਥਾਣਾ ਭਰਾਰੀ ਜਿਲਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਦਾ ਹੋਣ ਕਰਕੇ ਜੀਰੋਐਫ. ਆਈ. ਆਰ. ਦਰਜ ਕੀਤੀ ਗਈ ਹੈ ।

ਪੁਲਸ ਨੇ ਕੇ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਮਹਿਲਾ ਸਿ਼ਕਾਇਤਕਰਤਾ (Female complainant) ਨੇ ਦੱਸਿਆ ਕਿ ਤਿੰਨ ਚਾਰ ਮਹੀਨੇ ਪਹਿਲਾਂ ਜਦੋਂ ਉਹ ਆਪਣੇ ਕਮਰੇ ਵਿੱਚ ਇਕੱਲੀ ਸੀ ਤਾਂ ਇੱਕ ਅਣਪਛਾਤਾ ਵਿਅਕਤੀ ਆਪਣੇ ਮੂੰਹ ਤੇ ਕੱਪੜਾ ਬੰਨ ਕੇ ਉਸਦੇ ਕਮਰੇ ਵਿੱਚ ਆਇਆ ਅਤੇ ਉਸ ਦੇ ਮੂੰਹ ਤੇ ਕੱਪੜਾ ਰੱਖ ਦਿੱਤਾ, ਜਿਸ ਕਾਰਨ ਉਹ ਬੇਹੋਸ਼ ਹੋ ਗਈ । ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਹੋਸ਼ ਵਿਚ ਆਈ ਤਾਂ ਉਸਦੇ ਗੁਪਤ ਅੰਗ ਤੇ ਦਰਦ ਹੋ ਰਿਹਾ ਸੀ ਅਤੇ ਉਹ ਆਪਣੇ ਪਰਿਵਾਰ ਨਾਲ ਰਿਸ਼ਤੇਦਾਰੀ ਵਿੱਚ ਪਿੰਡ ਬਸੰਤਪੁਰਾ ਥਾਣਾ ਰਾਜਪੁਰਾ ਆ ਗਈ ।

ਪੇਟ ਵਿੱਚ ਦਰਦ ਹੋਣ ਤੇ ਚੈਕ ਕੀਤਾ ਤਾਂ ਪਤਾ ਲੱਗਿਆ ਕਿ ਉਹ ਤਾਂ ਗਰਭਪਤੀ ਹੈ

ਜਦੋ ਪੇਟ ਵਿੱਚ ਦਰਦ ਹੋਣ ਤੇ ਚੈਕ ਕੀਤਾ ਤਾਂ ਪਤਾ ਲੱਗਿਆ ਕਿ ਉਹ ਤਾਂ ਗਰਭਪਤੀ ਹੋ ਗਈ ਹੈ । ਬਦਫੈਲੀ ਦਾ ਸਿ਼ਕਾਰ ਮਹਿਲਾ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਦਾਖਲ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਤ੍ਰਿਪੜੀ ਨੇ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ

Scroll to Top