Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਨੋ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ

ਨੋ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ

ਰਾਜਪੁਰਾ, 12 ਜੂਨ 2025 : A case has been registered against No for assault and threats to kill : ਥਾਣਾ ਖੇੜੀ ਗੰਢਿਆਂ (Police Station Kheri Gandhaya) ਪੁਲਸ ਨੇ 9 ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 333, 351 (3), 115 (3), 190 ਬੀ. ਐਨ. ਐਸ. ਤਹਿਤ ਘੇਰ ਕੇ ਕੁਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬੱਗਾ ਸਿੰਘ, ਗੁਰਸੇਵਕ ਸਿੰਘ, ਗੁਰਸੰਗਤ ਸਿੰਘ ਪੁੱਤਰਾਨ ਸਤਪਾਲ ਸਿੰਘ, ਰਿੰਕੂ ਸਿੰਘ ਪੁੱਤਰ ਧਰਮ ਸਿੰਘ, ਗੁਰਸੇਵਕ ਸਿੰਘ ਪੁੱਤਰ ਧਰਮ ਸਿੰਘ, ਨਵਤੇਜ ਸਿੰਘ ਪੁੱਤਰ ਮੁਖਤਿਆਰ ਸਿੰਘ, ਮਨਜੀਤ ਸਿੰਘ ਪੁੱਤਰ ਲਾਭ ਸਿੰਘ, ਦੀਆ ਸੁਮੀ ਪੁੱਤਰ ਮਹਿੰਦਰ ਸਿੰਘ, ਕਮਲ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਸੇਹਰਾ ਥਾਣਾ ਖੇੜੀ ਗੰਡਿਆ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਮ ਸਿੰਘ ਪੁੱਤਰ ਰਾਮ ਆਸਰਾ ਵਾਸੀ ਪਿੰਡ ਸੇਹਰਾ ਥਾਣਾ ਖੇੜੀ ਗੰਡਿਆ ਨੇ ਦੱਸਿਆ ਕਿ 2 ਮਈ 2025 ਨੂੰ ਉਪਰੋਕਤ ਵਿਅਕਤੀਆਂ ਨੇਉਸਦੇ ਘਰ ਅੰਦਰ ਦਾਖਲ ਹੋ ਕੇ ਉਸਦੇ ਲੜਕੇ ਅਮਨਪ੍ਰੀਤ ਸਿੰਘ ਅਤੇ ਉਸਦੀ ਪਤਨੀ ਮਨਪ੍ਰੀਤ ਕੌਰ ਤੇ ਬਾਕੀ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਛੇ ਜਣਿਆਂ ਵਿਰੁੱਧ ਕੁੱਟ ਮਾਰ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

Scroll to Top