Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:54 am

+91 90915 01313 , +91 90916 01313

punjabbanni@gmail.com
punjabbani@yahoo.com

ਇਕ ਵਿਅਕਤੀ ਸਮੇਤ ਕਈਆਂ ਤੇ ਮਾਈਨਿੰਗ ਐਂਡ ਮਿਨਰਲਜ ਐਕਟ ਤਹਿਤ ਕੇਸ ਦਰਜ

ਇਕ ਵਿਅਕਤੀ ਸਮੇਤ ਕਈਆਂ ਤੇ ਮਾਈਨਿੰਗ ਐਂਡ ਮਿਨਰਲਜ ਐਕਟ ਤਹਿਤ ਕੇਸ ਦਰਜ

ਸਨੌਰ, 14 ਜਨ 2025 : A case has been registered against several people, including one person, under the Mining and Minerals Act : ਥਾਣਾ ਸਨੌਰ (Police Station Sanaur) ਦੀ ਪੁਲਸ ਨੇ ਇਕ ਵਿਅਕਤੀ ਸਮੇਤ ਕਈ ਅਣਪਛਾਤੇ ਵਿਅਕਤੀਆਂ ਤੇ ਵੱਖ ਵੱਖ ਧਾਰਾਵਾਂ 21 ਮਾਈਨਜ਼ ਐਂਡ ਮਿਨਰਲਜ਼ ਐਕਟ (21 Mines and Minerals Act) ਤੇ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਸੋਹਨ ਲਾਲ ਪੁੱਤਰ ਰਾਮ ਕ੍ਰਿਸ਼ਨ ਵਾਸੀ ਪਿੰਡ ਅਲੀਪੁਰ ਸੇਖਾ ਅਤੇ ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਜੇ. ਸੀ. ਬੀ. ਮਸ਼ੀਨ ਨਾਲ ਮਿੱਟੀ ਪੁੱਟ ਕੇ ਟਰਾਲੀਆਂ ਵਿੱਚ ਲੋਡ ਕਰਕੇ ਰਿਹਾ ਹੈ ਵੇਚ

ਪੁਲਸ ਮੁਤਾਬਕ ਏ. ਐਸ. ਆਈ. ਬਗੀਚਾ ਸਿੰਘ ਜੋ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਭਾਂਖਰ ਚੌਂਕ ਮੌਜੂਦ ਤਾਂ ਸੂਚਨਾ ਮਿਲੀ ਕਿ ਸੋਹਨ ਲਾਲ ਆਪਣੇ ਸਾਥੀਆਂ ਸਮੇਤ ਪਿੰਡ ਅਰਨੋਲੀ ਵਿਖੇ ਘੱਗਰ ਦਰਿਆ ਵਿੱਚੋ ਜੇ. ਸੀ. ਬੀ. ਮਸ਼ੀਨ (J. C. B. Machine)  ਨਾਲ ਮਿੱਟੀ ਪੁੱਟ ਕੇ ਟਰਾਲੀਆਂ ਵਿੱਚ ਲੋਡ ਕਰਕੇ ਵੇਚ ਰਿਹਾ ਹੈ, ਜਿਨ੍ਹਾਂ ਕੋਲ ਕੋਈ ਪਰਮਿਟ (Permit) ਆਦਿ ਨਹੀ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ ਉਪਰੋਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਟਰੈਕਟਰ ਅਤੇ ਜੇ. ਸੀ. ਬੀ. ਮਸ਼ੀਨ ਛੱਡ ਕੇ ਮੌਕੇ ਤੋ ਫਰਾਰ ਹੋ ਗਏ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ ‘ਤੇ ਛਾਪਾਮਾਰੀ

Scroll to Top