Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:54 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਸਿਆਣਾ ਪੰਜ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

ਥਾਣਾ ਪਸਿਆਣਾ ਪੰਜ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

ਪਟਿਆਲਾ, 13 ਜੂਨ 2025 : A case of assault and death threats has been registered against Pasiana Police Station No. 5 : ਥਾਣਾ ਪਸਿਆਣਾ ( Pasiana Police Station ) ਦੀ ਪੁਲਸ ਨੇ ਪੰਜ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (2), 190, 191 (3) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯਾਦਵਿੰਦਰ ਸਿੰਘ ਪੁੱਤਰ ਸੇਵਾ ਸਿੰਘ, ਸੇਵਾ ਸਿੰਘ, ਜਸਵੀਰ ਪੁੱਤਰਾਨ ਇੰਦਰ ਸਿੰਘ, ਕਰਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ, ਕਸ਼ਮੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀਆਨ ਪਿੰਡ ਨਿਜਾਮਨੀਵਾਲਾ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਜੋਗਿੰਦਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਨਿਜਾਮਨੀਵਾਲਾ ਥਾਣਾ ਪਸਿਆਣਾ ਨੇ ਦੱਸਿਆ ਕਿ 6 ਜੂਨ 2025 ਨੂੰ ਉਹ ਆਪਣੇ ਭਰਾ ਪੂਰਨ ਸਿੰਘ ਸਮੇਤ ਖੇਤਾਂ ਵਿੱਚ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਮੌਕੇ ਤੇ ਆ ਕੇ ਉਸਦੀ ਅਤੇ ਉਸਦੇ ਭਰਾ ਦੀ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ (assault and death threats) ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More :  ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top