Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 8:55 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੇ ਕੀਤਾ `ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ` ਦਾ ਐਲਾਨ

ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੇ ਕੀਤਾ `ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ` ਦਾ ਐਲਾਨ

ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੇ ਕੀਤਾ `ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ` ਦਾ ਐਲਾਨ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ 2025 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ `ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ` ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18 ਹਜ਼ਾਰ ਰ. ਸਨਮਾਨ ਰਾਸ਼ੀ ਦਿਤੀ ਜਾਵੇਗੀ, ਜਿਸ ਦੀ ਰਜਿਸਟ੍ਰੇਸ਼ਨ ਭਲਕੇ ਤੋਂ ਸ਼ੁਰੂ ਹੋਵੇਗੀ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਵੀ ਇਕ ਯੋਜਨਾ ਦਿੱਲੀ ਵਾਸੀਆਂ ਲਈ ਸ਼ੁਰੂ ਕੀਤੀ ਗਈ ਸੀ ।

Scroll to Top