ਧਾਮੀ ਮਗਰੋਂ ਕਿਰਪਾਲ ਸਿੰਘ ਬਡੂੰਗਰ ਨੇ ਵੀ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿਚੋਂ ਇੱਕ ਕਿਰਪਾਲ ਸਿੰਘ ਬਡੂੰਗਰ ਵੀ ਸਨ । ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਦੇ ਦਿੱਤਾ ਹੈ ।