Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 11:33 pm

+91 90915 01313 , +91 90916 01313

punjabbanni@gmail.com
punjabbani@yahoo.com

ਮਰਨ ਵਰਤ ਦੇ 30ਵੇਂ ਦਿਨ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚਣਗੇ ਅਮਨ ਅਰੋੜਾ

ਮਰਨ ਵਰਤ ਦੇ 30ਵੇਂ ਦਿਨ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚਣਗੇ ਅਮਨ ਅਰੋੜਾ

ਮਰਨ ਵਰਤ ਦੇ 30ਵੇਂ ਦਿਨ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚਣਗੇ ਅਮਨ ਅਰੋੜਾ
ਪੰਜਾਬ, 25 ਦਸੰਬਰ : ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁਧਵਾਰ ਨੂੰ 30ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਡੱਲੇਵਾਲ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਹਨ । ਇਸੇ ਦੌਰਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅੱਜ ਦੁਪਹਿਰ 2 ਵਜੇ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਖਨੌਰੀ ਬਾਰਡਰ ਪਹੁੰਚਣਗੇ ।

Scroll to Top