ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੱਚਿਆਂ ਲਈ ਕਰਦਿਆਂ ਇਕ ਪ੍ਰੈਸ ਕਾਨਫਰੰਸ ਵਿੱਚ ਦਲਿਤ ਵਿਦਿਆਰਥੀਆਂ ਲਈ ਡਾ. ਅੰਬੇਦਕਰ ਸਕਾਲਰਸਿ਼ਪ ਦਾ ਐਲਾਨ ਕੀਤਾ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੈਂ ਡਾ. ਅੰਬੇਡਕਰ ਸਕਾਲਰਸਿ਼ਪ ਦਾ ਐਲਾਨ ਕਰਦਾ ਹਾਂ, ਜਿਸ ਤਹਿਤ ਦਲਿਤ ਭਾਈਚਾਰੇ ਦਾ ਕੋਈ ਵੀ ਬੱਚਾ ਦੁਨੀਆਂ ਦੀ ਕਿਸੇ ਵੀ ਚੋਟੀ ਦੀ ਯੂਨੀਵਰਸਿਟੀ ‘ਚ ਪੜ੍ਹਨਾ ਚਾਹੁੰਦਾ ਹੈ ਤਾਂ ਉਹ ਬੱਚਾ ਉਸ ਯੂਨੀਵਰਸਿਟੀ ‘ਚ ਦਾਖਲਾ ਲੈ ਸਕਦਾ ਹੈ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਦਿੱਲੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ ।

Leave a Comment

Your email address will not be published. Required fields are marked *

Scroll to Top