ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਇਸ ਗੱਲ ‘ਤੇ ਦੁੱਖ ਹੈ ਕਿ ਹੁਣ ਤੱਕ ਖਰਾਬ ਹੋਈਆਂ ਫਸਲਾਂ ਦੀ ਕੋਈ ਗਿਰਦਾਵਰੀ ਨਹੀਂ ਹੋਈ-ਜਾਖੜ ਭਾਜਪਾ ਵਰਕਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਪਟਿਆਲਾ, 24 ਜੁਲਾਈ […]






