ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ
ਮੈਡੀਕਲ ਬਿਲਾਂ ਦੀ ਸਿਵਲ ਸਰਜਨਾਂ ਵੱਲੋਂ ਦਿੱਤੀ ਜਾਂਦੀ ਪ੍ਰਵਾਨਗੀ ਤੇ ਤਸਦੀਕ ਦੀ ਹੱਦ ਦੁੱਗਣੀ ਕੀਤੀ: ਹਰਪਾਲ ਸਿੰਘ ਚੀਮਾ ਹੁਣ 1 ਲੱਖ ਰੁਪਏ ਤੱਕ ਦੇ ਬਿੱਲਾਂ ਦੀ ਕਾਰਜ਼ਬਾਦ ਪ੍ਰਵਾਨਗੀ ਅਤੇ ਤਸਦੀਕ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਹੋਣਗੇ ਫੈਸਲੇ ਨਾਲ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਿਲੇਗੀ ਵੱਡੀ ਰਾਹਤ, ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਆਵੇਗੀ ਤੇਜੀ […]







