ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪਾਣੀ ਦੇ ਕੁਨੈਕਸ਼ਨਾਂ ਦੀ ਕੀਤੀ ਜਾਵੇ ਜਾਂਚ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਆਪਣੇ ਖੇਤਰ ‘ਚ ਪਾਣੀ ਦੇ ਕੁਨੈਕਸ਼ਨਾਂ ਨੂੰ ਨਿਯਮਤ ਕਰਵਾਉਣ : ਸਾਕਸ਼ੀ ਸਾਹਨੀ -ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਕੀਤੀ ਹਦਾਇਤ ਪਟਿਆਲਾ, 17 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਰਮੀਆਂ ਦੇ ਮੌਸਮ ‘ਚ ਖਰਾਬ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ […]








