Author name: News

ਫੋਟੋ : ਧਰਨੇ ਦੌਰਾਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸੁਰਜੀਤ ਰੱਖੜਾ, ਜਸਪਾਲ ਬਿੱਟੂ ਚੱਠਾ, ਰਾਜੂ ਖੰਨਾ ਅਤੇ ਹੋਰ ਨੇਤਾ ਅਤੇ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮੈਮੋਰੰਡਮ ਦਿੰਦੇ ਹੋਏ ਅਕਾਲੀ ਨੇਤਾ।

ਆਪ ਸਰਕਾਰ ਖਿਲਾਫ ਭੜਕਿਆ ਅਕਾਲੀ ਦਲ : ਠੋਕਿਆ ਡੀ.ਸੀ. ਦਫ਼ਤਰ ਸਾਹਮਣੇ ਜ਼ੋਰਦਾਰ ਧਰਨਾ

ਤਿੱਖੀ ਨਾਅਰੇਬਾਜ਼ੀ : ਸੈਂਕੜੇ ਵਰਕਰਾਂ ਨੇ ਕੱਢੀ ਸਰਕਾਰ ਖਿਲਾਫ ਭੜਾਸ – ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਵਿੱਚ ਅਸਫਲ : ਰੱਖੜਾ – ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਨਾਕਾਮ : ਬਿੱਟੂ ਚੱਠਾ ਪਟਿਆਲਾ, 17 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ […]

ਆਪ ਸਰਕਾਰ ਖਿਲਾਫ ਭੜਕਿਆ ਅਕਾਲੀ ਦਲ : ਠੋਕਿਆ ਡੀ.ਸੀ. ਦਫ਼ਤਰ ਸਾਹਮਣੇ ਜ਼ੋਰਦਾਰ ਧਰਨਾ Read More »

ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ: ਹਰਭਜਨ ਸਿੰਘ ਈ.ਟੀ.ਓ.

ਸਰਕਾਰ ਦੀਆਂ ਹੋਰ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਨੂੰ ਇਨਕਲਾਬੀ ਕਦਮ ਕਰਾਰ ਦਿੱਤਾ ਚੰਡੀਗੜ੍ਹ, 16 ਮਾਰਚ: ਆਮ ਆਦਮੀ ਨੂੰ ਰਾਹਤ ਦੇਣ ਦੇ ਮੰਤਵ ਨਾਲ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸੂਬੇ ਦੀਆਂ ਚਾਰ ਸੜਕਾਂ ਨੂੰ ਯਾਤਰੀਆਂ ਲਈ ਟੋਲ ਫਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 509 ਕਰੋੜ ਰੁਪਏ ਦੀ

ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ: ਹਰਭਜਨ ਸਿੰਘ ਈ.ਟੀ.ਓ. Read More »

''ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ'

”ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ’

‘ਫ਼ੋਰੈਂਸਿਕ ਵਿਗਿਆਨ ਜਗਤ ਦੇ ਤਾਜ਼ਾ ਰੁਝਾਨ’ ਵਿਸ਼ੇ ਉੱਤੇ ਕਾਨਫ਼ਰੰਸ ਆਰੰਭ ਪਟਿਆਲਾ, 16- ‘ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ ਹੈ। ਇਹ ਲਾਜ਼ਮੀ ਹੈ ਕਿ ਇਸ ਵਿਸ਼ੇ ਦੇ ਮਾਹਿਰ ਆਪਣੇ ਖੇਤਰ ਵਿੱਚ ਸਮੇਂ ਦੇ ਹਿਸਾਬ ਨਾਲ਼ ਹੋਰ ਨਿਪੁੰਨਤਾ ਹਾਸਿਲ ਕਰਦੇ ਰਹਿਣ ਤਾਂ ਕਿ ਨਵੀਂਆਂ ਕਿਸਮਾਂ ਨਾਲ਼ ਕੀਤੇ ਜਾਂਦੇ ਅਪਰਾਧਾਂ

”ਨਵੀਆਂ ਤਕਨੀਕਾਂ ਨਾਲ਼ ਅਪਡੇਟ ਅਪਰਾਧੀਆਂ ਨਾਲ਼ ਨਜਿੱਠਣ ਲਈ ਫ਼ੌਰੈਂਸਿਕ ਮਾਹਿਰਾਂ ਦਾ ਸਮਰੱਥ ਹੋਣਾ ਜ਼ਰੂਰੀ’ Read More »

ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ

ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਪਹਿਲਕਦਮੀ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗੀ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ

ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ Read More »

ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ

– ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਾਲਜ ਦੇ ਸੈਮੀਨਾਰ ਹਾਲ ‘ਚ ਕਰਵਾਇਆ ਗਿਆ, ਇਸ ਦੌਰਾਨ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਆਪਣੇ ਆਪਣੇ ਖੇਤਰਾਂ ‘ਚ ਪਾਏ

ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ Read More »

ਹਜਾਰਾਂ ਵਿਦਿਆਰਥੀ ਧਰਨਾ ਦਿੰਦੇ ਹੋਏ ਨਾਲ ਰੋਸ਼ ਮਾਰਚ ਕੱਢਦੇ ਹੋਏ।

ਹਜ਼ਾਰਾਂ ਵਿਦਿਆਰਥੀਆਂ, ਮੁਲਾਜ਼ਮਾਂ ਨੇ ਕੱਢਿਆ ਯੂਨੀਵਰਸਿਟੀ ਵਿੱਚ ਰੋਸ਼ ਮਾਰਚ

ਜਮਕੇ ਲੱਗੇ ਸਰਕਾਰ ਖਿਲਾਫ ਨਾਅਰੇ – ਸੀ.ਐਮ. ਅਤੇ ਮੰਤਰੀਆਂ ਦੇ ਵੱਡੇ ਵੱਡੇ ਬੈਨਰ ਲਗਾਕੇ ਮਾਰੇ ਕਾਟੇ ਪਟਿਆਲਾ, 16 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀਆਂ, ਅਧਿਆਪਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਬਜਟ ਵਿੱਚ ਗਰਾਂਟ ਘਟਾਉਣ ਦੇ ਮੁੱਦੇ ਤੇ ਚੱਲ ਰਹੇ ਸੰਘਰਸ਼ ਅੱਜ ਉਦੋਂ ਸ਼ਿਖਰ ‘ਤੇ ਪੁੱਜ ਗਿਆ, ਜਦੋਂਹਜਾਰਾਂ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ

ਹਜ਼ਾਰਾਂ ਵਿਦਿਆਰਥੀਆਂ, ਮੁਲਾਜ਼ਮਾਂ ਨੇ ਕੱਢਿਆ ਯੂਨੀਵਰਸਿਟੀ ਵਿੱਚ ਰੋਸ਼ ਮਾਰਚ Read More »

ਫੋਟੋ ਕੈਪਸ਼ਨ-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕੇ.ਵੀ.ਕੇ. ਰੌਣੀ ਕਿਸਾਨ ਮੇਲੇ 'ਚ ਸ਼ਿਰਕਤ ਕਰਦੇ ਹੋਏ। ਉਨ੍ਹਾਂ ਦੇ ਨਾਲ ਪੰਜਾਬ ਖੇਤਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

ਖੇਤੀ ਬਜਟ ਵਧਾ ਕੇ ਪੰਜਾਬ ਸਰਕਾਰ ਨੇ ਕਿਸਾਨ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ-ਡਾ. ਬਲਬੀਰ ਸਿੰਘ

ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਸਬਜੀਆਂ ਤੇ ਫ਼ਲਾਂ ਲਈ ਭਾਅ ਅੰਤਰ ਸਕੀਮ ਲਿਆਂਦੀ -ਸਿਹਤ ਮੰਤਰੀ ਵੱਲੋਂ ਕੇ.ਵੀ.ਕੇ. ਰੌਣੀ ਕਿਸਾਨ ਮੇਲੇ ‘ਚ ਕਿਸਾਨਾਂ ਨੂੰ ਕੁਦਰਤੀ ਖੇਤੀ ਕਰਨ ਦਾ ਸੱਦਾ -ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਤੇ ਐਨ.ਐਚ.ਐਮ. ਫੰਡ ਰੋਕਣਾ ਪੰਜਾਬ ਨਾਲ ਧੋਖਾ ਰੌਣੀ (ਪਟਿਆਲਾ), 16 ਮਾਰਚ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ

ਖੇਤੀ ਬਜਟ ਵਧਾ ਕੇ ਪੰਜਾਬ ਸਰਕਾਰ ਨੇ ਕਿਸਾਨ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ-ਡਾ. ਬਲਬੀਰ ਸਿੰਘ Read More »

ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ

ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ

ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ ਚੰਡੀਗੜ੍ਹ, 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ Read More »

ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ ਚੰਡੀਗੜ੍ਹ, ਮਾਰਚ 16: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ

ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ Read More »

ਪੰਜਾਬ ਦੀ ਆਪ ਸਰਕਾਰ ਨੇ ਪੂਰਾ ਕੀਤਾ 1 ਸਾਲ, ਰਿਪੋਰਟ ਕਾਰਡ ਲਾਲ ਲਕੀਰਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ

ਪੰਜਾਬ ਦੀ ਆਪ ਸਰਕਾਰ ਨੇ ਪੂਰਾ ਕੀਤਾ 1 ਸਾਲ, ਰਿਪੋਰਟ ਕਾਰਡ ਲਾਲ ਲਕੀਰਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ

ਆਪ ਸਰਕਾਰ ਦੇ ਇੱਕ ਸਾਲ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕ ਦਿੱਤਾ: ਭਾਜਪਾ ਜਲੰਧਰ/ਚੰਡੀਗੜ੍ਹ, 16 ਮਾਰਚ: ਆਮ ਆਦਮੀ ਪਾਰਟੀ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਬਦਲਾਅ ਲਿਆਉਣ ਦੇ ਵੱਡੇ-ਵੱਡੇ ਦਾਅਵੇ ਇੱਕ ਸਾਲ ਦੇ ਅੰਦਰ ਹੀ ਆਪਣੇ ਸਭ ਤੋਂ ਮਾੜੇ ਕਾਰਜਕਾਲ ਵਿੱਚ ਬਦਲ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ

ਪੰਜਾਬ ਦੀ ਆਪ ਸਰਕਾਰ ਨੇ ਪੂਰਾ ਕੀਤਾ 1 ਸਾਲ, ਰਿਪੋਰਟ ਕਾਰਡ ਲਾਲ ਲਕੀਰਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ Read More »

Scroll to Top