Author name: News

ਜਿੰਪਾ

ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ

ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ – ਮਾਲ ਵਿਭਾਗ ਨਾਲ ਸਬੰਧਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ ਚੰਡੀਗੜ੍ਹ, 16 ਮਾਰਚ: ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ […]

ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ Read More »

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ ਪਟਿਆਲਾ, 16 ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ. ਪ੍ਰੀ. ਰੈਗੂਲਰ, ਵੀਕਐਂਡ, ਯੂ.ਜੀ.ਸੀ./ਨੈਟ ਦੀ ਤਿਆਰੀ ਲਈ ਹਨ। ਜਿ਼ਕਰਯੋਗ ਹੈ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ Read More »

ਫੋਟੋ ਕੈਪਸ਼ਨ-ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਿਕਾਸ ਕੰਮਾਂ ਬਾਰੇ ਸਮੀਖਿਆ ਮੀਟਿੰਗ ਕਰਦੇ ਹੋਏ। ਉਨ੍ਹਾਂ ਨਾਲ ਮੰਡੀ ਬੋਰਡ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਸਮੇਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਨਜ਼ਰ ਆ ਰਹੇ ਹਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼ -ਜ਼ਿਲ੍ਹਾ ਅਧਿਕਾਰੀ ਨਵੇਂ ਉਪਰਾਲੇ ਕਰਦਿਆਂ ਪੰਜਾਬ ਸਰਕਾਰ ਦੀ ਨਵੀਂ ਸੋਚ ਲੋਕਾਂ ਤੱਕ ਪਹੁੰਚਾਉਣ-ਡਾ. ਬਲਬੀਰ ਸਿੰਘ -ਰੰਗਲਾ ਪੰਜਾਬ ਤਹਿਤ ਪੰਜਾਬੀਆਂ ਦੀ ਤੰਦਰੁਸਤੀ ਲਈ ਮਾਨਸਿਕ ਸਿਹਤ ਨੀਤੀ ਜਲਦ-ਸਿਹਤ ਮੰਤਰੀ ਪਟਿਆਲਾ, 16 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ Read More »

ਪੰਜਾਬ ਸਰਕਾਰ 49 ਪਿੰਡਾਂ ਵਿੱਚ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏਗੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ

ਅਨੁਮਾਨਿਤ 12 ਕਰੋੜ 25 ਲੱਖ ਰੁਪਏ ਦੀ ਆਵੇਗੀ ਲਾਗਤ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ

ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ Read More »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ

ਖਪਤਕਾਰ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ 96461-06835/96461-06836 ਤੇ ਦੇਣ ਪਟਿਆਲਾ 16 ਮਾਰਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ Read More »

ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ – ਬਾਦਲ ਨੂੰ ਮਿਲੀ ਜ਼ਮਾਨਤ,

ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ – ਬਾਦਲ ਨੂੰ ਮਿਲੀ ਜ਼ਮਾਨਤ, ਫਰੀਦਕੋਟ, 16 ਮਾਰਚ, : ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ

ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ – ਬਾਦਲ ਨੂੰ ਮਿਲੀ ਜ਼ਮਾਨਤ, Read More »

ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ

ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ

ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ Read More »

ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ Read More »

ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ

ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ‘ਤੇ ਬੋਲੇ ਕੈਬਨਿਟ ਮੰਤਰੀ ਮੀਤ ਹੇਅਰ ਚੰਡੀਗੜ੍ਹ, 15 ਮਾਰਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਇਕ ਸਾਲ ਦੇ ਅੰਦਰ ਹੀ ਪੂਰੇ ਕਰ ਦਿੱਤੇ ਹਨ। ਇਕ ਸਾਲ ਦੇ ਅਰਸੇ ਦੌਰਾਨ ਸਰਕਾਰ ਦੀ ਇੱਛਾ ਸ਼ਕਤੀ ਅਤੇ ਮੁੱਖ

ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ Read More »

ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦਿ੍ੜ – ਅਨਮੋਲ ਗਗਨ ਮਾਨ

ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਐੱਸ. ਏ. ਐੱਸ. ਨਗਰ /ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ

ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦਿ੍ੜ – ਅਨਮੋਲ ਗਗਨ ਮਾਨ Read More »

Scroll to Top