ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 6.90 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ […]









