ਵਿਜੀਲੈਂਸ ਬਿਊਰੋ ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ
ਚੰਡੀਗੜ੍ਹ, 1 ਮਾਰਚ:ਪੰਜਾਬ ਬਿਊਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ […]









