ਸਮੂਹ ਸੇਵਾ ਸੁਸਾਇਟੀਆਂ ਨੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਤਾਬਦੀ ਸਮੇਂ ਪੂਰਨ ਸਹਿਯੋਗ ਲਈ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੂੰ ਵਚਨਬੱਧਤਾ ਦਿੱਤੀ
ਅੰਮ੍ਰਿਤਸਰ:- 27 ਫਰਵਰੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੂਜੀ ਸ਼ਹੀਦੀ ਸ਼ਤਾਬਦੀ 11 ਤੋਂ 14 ਮਾਰਚ ਤੀਕ ਅੰਮ੍ਰਿਤਸਰ ਸਾਹਿਬ ਮਨਾਉਣ ਸਬੰਧੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 […]









