ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ
• ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਲਈ ਸਮੁੱਚੇ ਪੰਜਾਬੀ ਭਰਾਵਾਂ ਨੂੰ ਕੀਤੀ ਅਪੀਲ • ਕਿਹਾ, ਪੰਜਾਬ ਸਰਕਾਰ ਨੇ ਹੁਣ ਤੱਕ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਏ ਚੰਡੀਗੜ੍ਹ, 19 ਫ਼ਰਵਰੀ: ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ।ਉਨ੍ਹਾਂ ਨੇ […]
ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ Read More »








