ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਅਤੇ ਨਾਭਾ ਦੀਆਂ ਜੇਲ੍ਹਾਂ ਦਾ ਨਿਰੀਖਣ
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਅਤੇ ਨਾਭਾ ਦੀਆਂ ਜੇਲ੍ਹਾਂ ਦਾ ਨਿਰੀਖਣ ਪਟਿਆਲਾ, 6 ਜੁਲਾਈ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]







