ਪ੍ਰਿੰਸੀਪਲ ਚਰਨਜੀਤ ਕੌਰ ਨੇ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ
ਪ੍ਰਿੰਸੀਪਲ ਚਰਨਜੀਤ ਕੌਰ ਨੇ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ ਪਟਿਆਲਾ, 5 ਜੁਲਾਈ : ਪ੍ਰਿੰਸੀਪਲ ਚਰਨਜੀਤ ਕੌਰ ਨੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਕਾਲਜ ਦੇ ਸਮੂਹ ਸਟਾਫ਼ ਦੁਆਰਾ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾ ਦਾ ਸਨਮਾਨ ਕੀਤਾ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਚਰਨਜੀਤ […]









