ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਚੰਡੀਗੜ੍ਹ, 19 ਮਈ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ […]









