ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜੂਰੀ
ਡੀਜੀਪੀ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ – ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ ‘ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਸੀਮਾ ਸੁਰੱਖਿਆ ਬਲ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ – ਮੁੱਖ […]









