ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ
ਹਰ ਜ਼ਿਲ੍ਹੇ ‘ਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾਵੇਗਾ: ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਤੀਜਾ ਅਜਿਹਾ ਸੈਂਟਰ ਰੋਪੜ ਵਿਖੇ ਖੁੱਲ੍ਹਿਆ ਚੰਡੀਗੜ੍ਹ, 15 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅੱਜ ਆਈ.ਟੀ.ਆਈ. ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ […]








