ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈਃ ਮੁੱਖ ਮੰਤਰੀ
ਮੁੱਖ ਮੰਤਰੀ ਨੇ ਰਾਜਪੁਰਾ-ਘਨੌਰ ਵਿਖੇ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਪਲਾਂਟ ਕੀਤਾ ਲੋਕਾਂ ਨੂੰ ਸਮਰਪਿਤ * 247 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨਾਲ 600 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ * ਦੇਸ਼ ਵਿੱਚ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉਭਰਿਆ ਪੰਜਾਬਃ ਮੁੱਖ ਮੰਤਰੀ ਰਾਜਪੁਰਾ (ਪਟਿਆਲਾ), 2 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ […]
ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈਃ ਮੁੱਖ ਮੰਤਰੀ Read More »








