ਅਮਨ ਅਰੋੜਾ ਵੱਲੋਂ 17 ਕੰਪਨੀਆਂ ਦਾ ਬਿਹਤਰੀਨ ਕਾਰਗੁਜ਼ਾਰੀ ਅਤੇ ਵਿਕਾਸ ਲਈ ਐਸ.ਟੀ.ਪੀ.ਆਈ. ਪੁਰਸਕਾਰਾਂ ਨਾਲ ਸਨਮਾਨ
ਸੂਬਾ ਸਰਕਾਰ ਪੰਜਾਬ ਨੂੰ ਅੱਵਲ ਨੰਬਰ ਬਣਾਉਣ ਲਈ ਉਦਯੋਗ, ਐਮ.ਐਸ.ਐਮ.ਈਜ਼ ਅਤੇ ਸਟਾਰਟਅੱਪਜ਼ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਵਾਸਤੇ ਵਚਨਬੱਧ: ਰੋਜ਼ਗਾਰ ਉਤਪਤੀ ਮੰਤਰੀ ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ […]








