Author name: News

ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ […]

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ Read More »

ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ

ਮੁਲਜ਼ਮ ਕੁਨਾਲ ਕੋਹਲੀ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਵੀ ਹੋਈ ਬਰਾਮਦ ਅਦਾਲਤ ਵੱਲੋਂ ਤਿੰਨੇ ਮੁਲਜ਼ਮ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ ਚੰਡੀਗੜ, 22 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ

ਵਿਜੀਲੈਂਸ ਬਿਊਰੋ ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀ ਪ੍ਰਾਈਵੇਟ ਵਿਅਕਤੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ, ਚੌਥੇ ਦੋਸ਼ੀ ਦੀ ਭਾਲ ਜਾਰੀ Read More »

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ

ਪੰਜਾਬ ਸਰਕਾਰ ਨੇ ਪਹਿਲਾਂ ਹੀ 1/2/2016 ਵਰਜਿਨ ਜਾਂ ਰੀਸਾਈਕਲ ਪਲਾਸਟਿਕ ਦੇ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲ, ਵਿਕਰੀ ਜਾਂ ਵਰਤੋਂ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ। ਚੰਡੀਗੜ੍ਹ, 22 ਮਾਰਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ। ਇਸ ਤੋਂ ਇਲਾਵਾ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ Read More »

ਸਬ-ਇੰਸਪੈਕਟਰ ਭਰਤੀ

ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ ਚੰਡੀਗੜ੍ਹ, 22 ਮਾਰਚ: ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ,

ਸਬ-ਇੰਸਪੈਕਟਰ ਭਰਤੀ Read More »

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.

ਦੋਵੇਂ ਪੁੱਲ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ

ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ. Read More »

ਕੈਨੇਡੀਅਨ ਸਿੱਖ ਬਿਕਰਮ ਸਿੰਘ ਢਿੱਲੋਂ ਦੇ ਪਰਿਵਾਰ ਵੱਲੋਂ ਕੈਨੇਡਾ ਦੇ ਹਸਪਤਾਲਾਂ ਲਈ ਇੱਕ ਕਰੋੜ ਡਾਲਰ ਦਾਨ

ਬਲਜਿੰਦਰ ਸੇਖਾ, ਟੋਰਾਂਟੋ : ਕੈਨੇਡਾ ਦੇ ਸੂਬੇ ਓਨਟਾਰੀਓ ਦੇ ਦਾਨੀ ਸਰਦਾਰ ਬਿਕਰਮ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਉਂਟਾਰੀਓ ਮੁੱਖ ਮੰਤਰੀ ਡੱਗ ਫੋਰਡ ਤੇ ਹੋਰਨਾਂ ਮੰਤਰੀਆਂ ਦੀ ਹਾਜ਼ਰੀ ‘ਚ ਬਰੈਂਪਟਨ ਅਤੇ ਈਟੋਬੀਕੋ ‘ਚ ਹਸਪਤਾਲ ਚਲਾ ਰਹੀ ਸੰਸਥਾ ਵਿਲੀਅਮ ਓਸਲਰ ਹੈਲਥ ਸਿਸਟਮਜ਼, ਤੇ ਫਾਊਂਡੇਸ਼ਨ ਨੂੰ 10 ਮਿਲੀਅਨ ਡਾਲਰ (ਇੱਕ ਕਰੋੜ ਡਾਲਰ) ਦਾਨ ਕੀਤੇ ਹਨ। ਢਿੱਲੋਂ

ਕੈਨੇਡੀਅਨ ਸਿੱਖ ਬਿਕਰਮ ਸਿੰਘ ਢਿੱਲੋਂ ਦੇ ਪਰਿਵਾਰ ਵੱਲੋਂ ਕੈਨੇਡਾ ਦੇ ਹਸਪਤਾਲਾਂ ਲਈ ਇੱਕ ਕਰੋੜ ਡਾਲਰ ਦਾਨ Read More »

ਫੋਟੋ : ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ।

ਸ਼ਹੀਦ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਭਾਰਤ ਸਰਕਾਰ ਦੇਵੇ ਰਾਸ਼ਟਰੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ

ਸ਼ਹੀਦਾਂ ਪ੍ਰਤੀ ਸਰਕਾਰਾਂ ਦੀ ਵੱਡੀ ਅਣਦੇਖੀ ਰਹੀ ਹੈ ਪਟਿਆਲਾ 22 ਮਾਰਚ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਂਟ ਕਰਦਿਆਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕਰੇ। ਪ੍ਰੋ. ਬਡੂੰਗਰ ਨੇ

ਸ਼ਹੀਦ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਭਾਰਤ ਸਰਕਾਰ ਦੇਵੇ ਰਾਸ਼ਟਰੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ Read More »

- ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ , ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

– ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ , ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ: ਆਈ.ਜੀ.ਪੀ. ਸੁਖਚੈਨ ਗਿੱਲ – ਪੁਲਿਸ ਟੀਮਾਂ ਨੇ ਭਗੌੜੇ ਅਮ੍ਰਿਤਪਾਲ ਵੱਲੋਂ ਫਰਾਰ ਹੋਣ ਲਈ ਵਰਤੀ ਗਈ ਗੱਡੀ ਕੀਤੀ ਬਰਾਮਦ, ਚਾਰ ਸਹਿਯੋਗੀ ਵੀ ਕਾਬੂ ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ

– ਪੰਜਾਬ ਅਤੇ ਵਿਦੇਸ਼ਾਂ ’ਚ ਵਸਦੇ ਲੋਕਾਂ ਨੇ ਪੰਜਾਬ ਵਿੱਚ ਕਾਨੂੰਨ , ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਕਾਰਵਾਈ ਦਾ ਕੀਤਾ ਸਮਰਥਨ , ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ Read More »

ਆਲੀਆ ਭੱਟ ਮਨਾ ਰਹੀ 30ਵਾਂ ਜਨਮਦਿਨ, ਸੱਸ ਨੀਤੂ ਕਪੂਰ ਨੇ Wish ਕਰਦੇ ਹੋਏ ਲਿਖਿਆ, ‘ਬਹੁਰਾਣੀ’…

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਅੱਜ ਯਾਨੀ 15 ਮਾਰਚ ਨੂੰ ਆਪਣਾ 30ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਅਦਾਕਾਰਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਉਨ੍ਹਾਂ ਨੂੰ

ਆਲੀਆ ਭੱਟ ਮਨਾ ਰਹੀ 30ਵਾਂ ਜਨਮਦਿਨ, ਸੱਸ ਨੀਤੂ ਕਪੂਰ ਨੇ Wish ਕਰਦੇ ਹੋਏ ਲਿਖਿਆ, ‘ਬਹੁਰਾਣੀ’… Read More »

ਪੱਤਰਕਾਰ ਅਮਨਜੋਤ ਸਿੰਘ ਪੰਨੂ ਦਾ ਕੈਨੇਡਾ ‘ਚ ਸਨਮਾਨ

ਕੈਨੇਡਾ ਦੇ ਕੈਲਗਿਰੀ ਸ਼ਹਿਰ ਵਿੱਚ ਰਹਿੰਦੇ ਪੱਤਰਕਾਰ ਅਮਨਜੋਤ ਪੰਨੂ ਨੂੰ ਪੰਜਾਬੀ ਮੀਡੀਆ ਵਿਚ ਵਿਚਰਦਿਆਂ ਅੱਧਾ ਦਹਾਕਾ ਬੀਤ ਗਿਆ ਹੈ। ਇਸ ਸਮੇਂ ਦੌਰਾਨ ਉਹਨਾਂ ਬੜੀ ਬੇਬਾਕੀ ਨਾਲ ਪੰਜਾਬ ਅਤੇ ਕੈਨੇਡਾ ਦੇ ਮਸਲਿਆਂ ‘ਤੇ ਗੱਲਬਾਤ ਕੀਤੀ ਹੈ। ਬਤੌਰ ਪੱਤਰਕਾਰ ਉਹ ਅਨੇਕਾਂ ਸਿਆਸਤਦਾਨਾਂ ਅਤੇ ਸੰਗੀਤ ਜਗਤ ਦੀਆਂ ਸ਼ਖ਼ਸੀਅਤਾਂ ਦਾ ਇੰਟਰਵਿਊ ਕਰ ਚੁੱਕੇ ਹਨ।

ਪੱਤਰਕਾਰ ਅਮਨਜੋਤ ਸਿੰਘ ਪੰਨੂ ਦਾ ਕੈਨੇਡਾ ‘ਚ ਸਨਮਾਨ Read More »

Scroll to Top