ਭਾਰੀ ਮੀਂਹ ਦੇ ਬਾਵਜੂਦ ਡਟਿਆ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ
ਸੈਂਕੜੇ ਵਿਦਿਆਰਥੀਆਂ ਵੱਲੋਂ ਮੀਂਹ ‘ਚ ਜ਼ੋਰਦਾਰ ਰੋਸ਼ ਮਾਰਚ – ਯੂਨੀਵਰਸਿਟੀ ਵਿੱਚ ਕਲਾਸਾਂ ਦਾ ਬਾਈਕਾਟ : ਯੂਨੀਵਰਸਿਟੀ ਨੂੰ ਮਿਲੇ 360 ਕਰੋੜ ਗਰਾਂਟ ਪਟਿਆਲਾ, 20 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਬਜਟ ਵਿੱਚ ਗਰਾਂਟ ਘਟਾਉਣ ਦੇ ਮੁੱਦੇ ਤੇ ਅੱਜ ਸੈਂਕੜੇ ਵਿਦਿਆਰਥੀਆਂ ਵੱਲੋਂ ਬਾਕੀ ਜਥੇਬੰਦੀਆਂ ਨਾਲ ਮਿਲਕੇ ਵਰ੍ਹਦੇ ਮੀਂਹ […]
ਭਾਰੀ ਮੀਂਹ ਦੇ ਬਾਵਜੂਦ ਡਟਿਆ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ Read More »









