ਆਪ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਉੱਚ ਅਧਿਕਾਰੀਆਂ ਅਤੇ ਮੰਤਰੀਆਂ ਦੇ ਵਾਰ ਵਾਰ ਮਹਿਕਮੇ ਹੀ ਬਦਲੇ : ਪ੍ਰੋ. ਬਡੂੰਗਰ
ਅਕਾਲੀ ਸਰਕਾਰ ਸਮੇਂ ਦਿੱਤੀਆਂ ਸਹੂਲਤਾਂ ਬੰਦ ਕਰਕੇ ਆਪ ਸਰਕਾਰ ਨੇ ਪੰਜਾਬ ਵਾਸੀਆਂ ਦੀ ਪਿੱਠ ‘ਚ ਮਾਰਿਆ ਛੁਰਾ : ਪ੍ਰੋ. ਬਡੂੰਗਰ ਪਟਿਆਲਾ, 18 ਮਾਰਚ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਆਪਣੇ ਇੱਕ ਸਾਲ ਦੀਆਂ ਗਿਣਵਾਈਆਂ ਪ੍ਰਾਪਤੀਆਂ ਦਾ ਮੂਲ ਆਧਾਰ ਹੀ ਕੇਵਲ ਝੂਠ […]









