ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ
ਚੰਡੀਗੜ੍ਹ, 20 ਅਗਸਤ : ਸਮਾਜ ਨੂੰ ਖੂਨ ਦਾਨ ਤੋਂ ਅਗਾਂਹ ਜਾ ਕੇ ਸਵੈ-ਇੱਛਾ ਨਾਲ ਅੰਗ-ਦਾਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਅੰਗ ਦਾਨ ਲਈ ਅਹਿਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ […]
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ Read More »







