Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 5:34 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

pargat

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਮਗਰੋ ਪਰਗਟ ਸਿੰਘ ਨੇ ਤੇਜ ਕੀਤੀਆਂ ਸਰਗਰਮੀਆਂ

ਚੰਡੀਗੜ, 3 ਅਕਤੂਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸੰਭਾਲਣ ਤੋਂ ਬਾਅਦ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਆਪਣੀਆਂ ਸਰਗਰਮੀਆਂ ਤੇਜ ਕਰ ਦਿਤੀਆਂ ਹਨ, ਜਿਥੇ ਉਨਾ ਵਲੋ ਮੁਲਾਕਾਤਾਂ ਤੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿਤਾ ਗਿਆ ਹੈ, ਉਥੇ ਅੱਜ ਉਹ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ, ਜਿਥੇ ਉਨਾ ਸਰਬਤ ਦੇ ਭਲੇ ਲਈ […]

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਮਗਰੋ ਪਰਗਟ ਸਿੰਘ ਨੇ ਤੇਜ ਕੀਤੀਆਂ ਸਰਗਰਮੀਆਂ Read More »

barsat

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਹਰਚੰਦ ਸਿੰਘ ਬਰਸਟ

ਪਟਿਆਲਾ, 3 ਅਕਤੂਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦੀ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੰਡੀ ਪਹੁੰਚਣ ’ਤੇ ਆੜ੍ਹਤੀ ਐਸੋਸੀਏਸ਼ਨ ਅਤੇ ਕਿਸਾਨਾਂ ਨੇ ਸ.

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਹਰਚੰਦ ਸਿੰਘ ਬਰਸਟ Read More »

pak

ਏਸਿ਼ਆਈ ਖੇਡਾਂ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਾਤ, ਜਿੱਤਿਆ ਸੋਨ ਤਗਮਾ

ਦਿੱਲੀ, 3 ਅਕਤੂਬਰ : ਏਸਿ਼ਆਈ ਖੇਡਾਂ ਦੌਰਾਨ ਭਾਰਤ ਨੇ ਫਾਈਨਲ ਵਿੱਚ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾਇਆ ਅਤੇ ਪੁਰਸ਼ ਕ੍ਰਿਕਟ ਟੀਮ ਨੇ ਇਨਾ ਮੁਕਾਬਲਿਆਂ ਦੌਰਾਨ ਸੋਨ ਤਗਮਾ ਜਿੱਤਿਆ, ਜਦਕਿ ਪਾਕਿਸਤਾਨ ਨੂੰ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ। ਜਾਣਕਾਰੀ ਅਨੁਸਾਰ ਮੁਕਾਬਲੇ ਦੌਰਾਨ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 6 ਵਿਕਟਾਂ ਗੁਆ ਕੇ

ਏਸਿ਼ਆਈ ਖੇਡਾਂ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਾਤ, ਜਿੱਤਿਆ ਸੋਨ ਤਗਮਾ Read More »

game

ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 ‘ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ

ਪਟਿਆਲਾ, 3 ਅਕਤੂਬਰ : ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੇ ਤਾਲਮੇਲ ਨਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ਿਲਾ ਪੱਧਰੀ ਲੜਕੇ ਤੇ ਲੜਕੀਆਂ ਦੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ।ਬਾਸਕਟਬਾਲ ਟੂਰਨਾਮੈਂਟ ਕਨਵੀਨਰ ਰਮਨੀਕ ਅਹੂਜਾ ਕੋਚ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਅੰਡਰ 14/17/21 ਲੜਕੇ ਤੇ

ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 ‘ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ Read More »

bhasha

ਭਾਸ਼ਾ ਵਿਭਾਗ ਪੰਜਾਬ ਨੇ ‘ਪੰਜਾਬੋਂ ਬਾਹਰ ਸਮਾਗਮਾਂ’ ਦੀ ਲੜੀ ਤਹਿਤ ਦੇਹਰਾਦੂਨ ਵਿਖੇ ਕਰਵਾਇਆ ਸਮਾਗਮ

ਪਟਿਆਲਾ 3 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਪੰਜਾਬੋਂ ਬਾਹਰ’ ਸਮਾਗਮਾਂ ਦੀ ਲੜੀ ਤਹਿਤ ਡਾ. ਬਲਵੀਰ ਸਿੰਘ ਸਾਹਿਤ ਸਦਨ (ਪੰਜਾਬੀ ਯੂਨੀਵਰਸਿਟੀ ਕੈਂਪਸ) ਦੇਹਰਾਦੂਨ ਵਿਖੇ ਭਾਈ ਵੀਰ ਸਿੰਘ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ, ਸਾਹਿਤ ਗੌਰਵ ਪ੍ਰੇਮ ਸਾਹਿਲ ਦੇਹਰਾਦੂਨ ਤੇ ਪ੍ਰੋ. ਸੁਦਰਸ਼ਨ ਗਾਸੋ ਅੰਬਾਲਾ ਨੇ ਕੀਤੀ। ਵੱਖ-ਵੱਖ ਸੂਬਿਆਂ ਤੋਂ

ਭਾਸ਼ਾ ਵਿਭਾਗ ਪੰਜਾਬ ਨੇ ‘ਪੰਜਾਬੋਂ ਬਾਹਰ ਸਮਾਗਮਾਂ’ ਦੀ ਲੜੀ ਤਹਿਤ ਦੇਹਰਾਦੂਨ ਵਿਖੇ ਕਰਵਾਇਆ ਸਮਾਗਮ Read More »

navpreet

ਡਰੱਗ ਸਮੱਗਲਰ ਨਵਪ੍ਰੀਤ ਸਿੰਘਨੂੰ ਤੁਰਕੀ ਤੋਂ ਲਿਆਂਦਾ ਭਾਰਤ

ਦਿੱਲੀ, 3 ਅਕਤੂਬਰ : ਡਰੱਗ ਸਮੱਗਲਰ ਨਵਪ੍ਰੀਤ ਸਿੰਘ ਜੋਕਿ ਤੁਰਕੀ ਦੀ ਨਾਗਰਿਕਤਾ ਲੈ ਕੇ ਉਥੇ ਰਹਿ ਰਿਹਾ ਸੀ, ਨੂੰ ਭਾਰਤੀ ਏਜੰਸੀਆਂ ਵੱਲੋਂ ਵਾਪਸ ਭਾਰਤ ਲਿਆਂਦਾ ਗਿਆ ਹੈ, ਜਿਸਨੂੰ ਭਾਰਤ ਲਿਆਕੇ ਉਸ ਕੋਲੋ ਹੋਰ ਪੁਛਤਾਛ ਕੀਤੀ ਜਾਵੇਗੀ ਤੇ ਇਸ ਮਾਮਲੇ ਦੀ ਤਹਿ ਤੱਕ ਜਾਇਆ ਜਾਵੇਗਾ। ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਇਸ

ਡਰੱਗ ਸਮੱਗਲਰ ਨਵਪ੍ਰੀਤ ਸਿੰਘਨੂੰ ਤੁਰਕੀ ਤੋਂ ਲਿਆਂਦਾ ਭਾਰਤ Read More »

bhasha

ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਭਾਈ ਵੀਰ ਸਿੰਘ’ ਨੂੰ ਸਮਰਪਿਤ ਸਾਹਿਤਕ ਗੋਸ਼ਟੀ

ਪਟਿਆਲਾ 2 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਆਧੁਨਿਕ ਕਾਲ ਦੇ ਮੋਢੀ ਪੰਜਾਬੀ ਕਵੀ ਅਤੇ ਪੰਜਾਬੀ ਦੇ ਪਹਿਲੇ ਨਾਵਲਕਾਰ ਭਾਈ ਵੀਰ ਸਿੰਘ ਨੂੰ ਸਮਰਪਿਤ ਡਾ. ਬਲਵੀਰ ਸਿੰਘ ਸਾਹਿਤ ਸਦਨ (ਪੰਜਾਬੀ ਯੂਨੀਵਰਸਿਟੀ ਕੈਂਪਸ) ਦੇਹਰਾਦੂਨ ਵਿਖੇ ਸਾਹਿਤਕ ਗੋਸਟੀ ਕਰਵਾਈ ਗਈ। ਜਿਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪਕੁਲਪਤੀ ਡਾ. ਜਗਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀ ਹੇਮਕੁੰਡ

ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਭਾਈ ਵੀਰ ਸਿੰਘ’ ਨੂੰ ਸਮਰਪਿਤ ਸਾਹਿਤਕ ਗੋਸ਼ਟੀ Read More »

gurlal

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਚੰਡੀਗੜ੍ਹ/ਪਟਿਆਲਾ, 2 ਅਕਤੂਬਰ : ਏਸ਼ੀਅਨ ਗੇਮਜ਼ ਵਿੱਚ ਅਥਲੈਟਿਕਸ ਦੇ ਸ਼ਾਟਪੁੱਟ ਮੁਕਾਬਲੇ ਵਿੱਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ Read More »

kataru

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਚੰਡੀਗੜ੍ਹ, 2 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ Read More »

crime

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 2 ਅਕਤੂਬਰ : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 255ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 617 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ Read More »

Scroll to Top