Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 12:38 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

dc3

 ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਲਈ ਵੋਟਰ ਸੂਚੀਆਂ ਦੀ ਮੈਪਿੰਗ ਦਾ ਜਾਇਜ਼ਾ

ਪਟਿਆਲਾ, 6 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਤੋਂ ਪਹਿਲਾਂ ਚੱਲ ਰਹੀ ਮੌਜੂਦਾ ਵੋਟਰ ਸੂਚੀਆਂ ਦੀ 2003 ਦੀਆਂ ਵੋਟਰ ਸੂਚੀਆਂ ਨਾਲ ਮੈਪਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 84 ਫ਼ੀਸਦੀ […]

 ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਲਈ ਵੋਟਰ ਸੂਚੀਆਂ ਦੀ ਮੈਪਿੰਗ ਦਾ ਜਾਇਜ਼ਾ Read More »

natak

ਹਿੰਦੀ ਨਾਟਕ ” ਲਾਖ ਕੀ ਨਾਕ” ਦੀ ਸਫਲ ਪੇਸ਼ਕਾਰੀ

ਪਟਿਆਲਾ, 6 ਜੂਨ : ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲਾ ਅਧੀਨ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ 16 ਮਈ ਤੋਂ 30 ਮਈ ਤੱਕ ਸ਼੍ਰੀ ਰਾਮ ਆਰੀਆ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਵਿਹੜੇ ਵਿੱਚ, ਸ਼੍ਰੀਮਤੀ ਪਰਮਿੰਦਰ ਪਾਲ ਕੌਰ, ਇੱਕ ਪ੍ਰਸਿੱਧ ਥੀਏਟਰ ਅਦਾਕਾਰਾ, ਨਿਰਦੇਸ਼ਕ/ਨਿਰਮਾਤਾ, ਅਤੇ ਫਿਲਮ ਅਤੇ ਲਘੂ ਫਿਲਮ ਨਿਰਦੇਸ਼ਕ, ਜੋ ਕਲਾਕ੍ਰਿਤੀ ਦੀ ਨਿਰਦੇਸ਼ਕ ਵੀ ਹੈ, ਦੀ ਅਗਵਾਈ

ਹਿੰਦੀ ਨਾਟਕ ” ਲਾਖ ਕੀ ਨਾਕ” ਦੀ ਸਫਲ ਪੇਸ਼ਕਾਰੀ Read More »

safai

ਤਿਤਲੀ ਅਤੇ ਹਰਬਲ ਪਾਰਕ ਦੇ ਸੁੰਦਰੀਕਰਨ ਲਈ ਯਤਨਸ਼ੀਲ ਮੇਰਾ ਪਟਿਆਲਾ ਮੈਂ ਹੀ ਸਵਾਰਾਂ ਦੇ ਮੈਂਬਰ

ਪਟਿਆਲਾ, 6 ਜੂਨ : ਪਟਿਆਲਾ  ਦੇ ਜਾਗਰੂਕ ਨਾਗਰਿਕਾਂ ਦੀ ਅਗਵਾਈ ਵਾਲੀ ਮੁਹਿੰਮ “ਮੇਰਾ ਪਟਿਆਲਾ ਮੈਂ ਹੀ ਸਵਾਰਾਂ” ਨੇ ਇੱਥੇ ਡੀਸੀ ਦਫਤਰ ਰੋਡ ‘ਤੇ ਸਥਿਤ ਰੈੱਡ ਕਰਾਸ ਦਫਤਰ ਦੇ ਨਾਲ ਲੱਗਦੇ ਵਾਤਾਵਰਣ ਪਾਰਕ ਵਿੱਚ ਇੱਕ ਸੁੰਦਰ “ਤਿਤਲੀ ਅਤੇ ਹਰਬਲ ਪਾਰਕ” ਸਫਲਤਾਪੂਰਵਕ ਵਿਕਸਤ ਕੀਤਾ ਹੈ, ਜਿਸ ਨਾਲ ਵਾਤਾਵਰਣ ਸੰਭਾਲ ਅਤੇ ਸ਼ਹਿਰੀ ਸੁੰਦਰੀਕਰਨ ਵਿੱਚ ਲੋਕਾਂ ਦੀ ਨਿਰਸਵਾਰਥ ਭਾਗੀਦਾਰੀ ਨੂੰ

ਤਿਤਲੀ ਅਤੇ ਹਰਬਲ ਪਾਰਕ ਦੇ ਸੁੰਦਰੀਕਰਨ ਲਈ ਯਤਨਸ਼ੀਲ ਮੇਰਾ ਪਟਿਆਲਾ ਮੈਂ ਹੀ ਸਵਾਰਾਂ ਦੇ ਮੈਂਬਰ Read More »

sgpc

ਅਰਦਾਸ ਸਮਾਗਮ ਦੌਰਾਨ ਸਮੂਹ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ

ਪਟਿਆਲਾ 6 ਜੂਨ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ ’84 ਦੇ ਸ਼ਹੀਦਾਂ ਦੀ ਸਾਲਾਨਾ ਯਾਦ ’ਚ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅਰਦਾਸ

ਅਰਦਾਸ ਸਮਾਗਮ ਦੌਰਾਨ ਸਮੂਹ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ Read More »

mayour

ਨਗਰ ਨਿਗਮ ਦੀ ਵੱਡੀ ਮੁਹਿੰਮ; ਸ਼ੇਰ ਮਾਜਰਾ ਐੱਸ.ਟੀ.ਪੀ. ਪਲਾਂਟ ਵਿਖੇ ਮੇਅਰ ਅਤੇ ਕਮਿਸ਼ਨਰ ਨੇ ਲਗਾਏ ਪੌਦੇ

ਪਟਿਆਲਾ, 6 ਜੂਨ : ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਨਗਰ ਨਿਗਮ ਪਟਿਆਲਾ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦੇ ਤਹਿਤ ਸ਼ੇਰ ਮਾਜਰਾ ਸਥਿਤ ਐੱਸ.ਟੀ.ਪੀ. (ਸੀਵੇਰੇਜ ਟਰੀਟਮੈਂਟ ਪਲਾਂਟ) ਵਿਖੇ ਇੱਕ ਵਿਸ਼ੇਸ਼ ਪਲਾਂਟੇਸ਼ਨ ਡਰਾਈਵ ਚਲਾਈ ਗਈ, ਜਿੱਥੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ

ਨਗਰ ਨਿਗਮ ਦੀ ਵੱਡੀ ਮੁਹਿੰਮ; ਸ਼ੇਰ ਮਾਜਰਾ ਐੱਸ.ਟੀ.ਪੀ. ਪਲਾਂਟ ਵਿਖੇ ਮੇਅਰ ਅਤੇ ਕਮਿਸ਼ਨਰ ਨੇ ਲਗਾਏ ਪੌਦੇ Read More »

board

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ  ‘ਆਨਲਾਈਨ ਮਾਨੀਟਰਿੰਗ ਸੈੱਲ’ ਦੀ ਸਥਾਪਨਾ

ਪਟਿਆਲਾ, 5 ਜੂਨ : ਵਾਤਾਵਰਣ ਦੀ ਸੁਰੱਖਿਆ ਅਤੇ ਨਿਯਮਤ ਨਿਗਰਾਨੀ ਲਈ ਤਕਨਾਲੋਜੀ ਦਾ ਲਾਹਾ ਲੈਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਿਆਲਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਇੱਕ ਸਮਰਪਿਤ ‘ਆਨਲਾਈਨ ਮਾਨੀਟਰਿੰਗ ਸੈੱਲ’ (ਓਐਮਸੀ) ਦਾ ਗਠਨ ਕੀਤਾ ਹੈ। ਇਹ ਨਵਾਂ ਸਥਾਪਿਤ ਸੈੱਲ ਪੰਜਾਬ ਦੇ ਉਦਯੋਗਾਂ ਅਤੇ ਸਾਂਝੇ ਟ੍ਰੀਟਮੈਂਟ ਪਲਾਂਟਾਂ ਵਿੱਚੋਂ ਨਿਕਲਣ ਵਾਲੀਆਂ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ  ‘ਆਨਲਾਈਨ ਮਾਨੀਟਰਿੰਗ ਸੈੱਲ’ ਦੀ ਸਥਾਪਨਾ Read More »

kheti

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ

ਪਟਿਆਲਾ, 5 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਦੇ ਯਤਨਾਂ ਸਦਕਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ ਕੇ.ਵੀ.ਕੇ ਵਿਖੇ ਟਰੇਨਿੰਗ ਅਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚ ਜ਼ਿਲ੍ਹਾ ਪਟਿਆਲਾ ਦੇ 50 ਤੋਂ ਵੱਧ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੇ ਭਾਗ ਲਿਆ। ਇਸ

ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤ ਬਚਾਓ ਅਭਿਆਨ ਤਹਿਤ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ Read More »

ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਪਟਿਆਲਾ: 5 ਜੂਨ 2026 – ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾ ਨਾਲ ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਨਾਬਾਰਡ ਅਤੇ ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ

ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ Read More »

pda

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ

ਪਟਿਆਲਾ, 5 ਜੂਨ : ਪਟਿਆਲਾ ਡਿਵੈਲਪਮੈਂਟ ਅਥਾਰਿਟੀ, ਪਟਿਆਲਾ (ਪੀ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਦੱਸਿਆ ਹੈ ਕਿ ਪੀ.ਡੀ.ਏ ਵਲੋਂ ਜਿਲ੍ਹਾ ਪਟਿਆਲਾ ਅੰਦਰ ਬਿਨਾਂ ਪ੍ਰਵਾਨਗੀ ਦੇ ਹੋਂਦ ਵਿਚ ਆਈਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਪਾਪਰਾ ਐਕਟ, 1995 ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਸਬੰਧੀ ਕਈ ਅਣ-ਅਧਿਕਾਰਤ ਕਲੋਨੀਆਂ ਨੂੰ

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ Read More »

sdm

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਦਾ ਲਿਆ ਜਾਇਜ਼ਾ

ਪਟਿਆਲਾ, 5 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਹੇਠ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਅੰਕੜਿਆਂ ਦੀ ਸਟੀਕਤਾ, ਸੰਪੂਰਨਤਾ ਅਤੇ ਉੱਚ ਗੁਣਵੱਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਨਿਰਧਾਰਿਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਦੇ ਪਹਿਲੇ ਪੜਾਅ ਦਾ ਲਿਆ ਜਾਇਜ਼ਾ Read More »

Scroll to Top