Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

usa

ਅਮਰੀਕਾ-ਯੂਰਪ ‘ਚ ਤਾਨਾਸ਼ਾਹੀ ਵਿਰੋਧੀ ਰੈਲੀਆਂ, ਟਰੰਪ ਖਿਲਾਫ ਰੋਸ ਪ੍ਰਦਰਸ਼ਨ

ਦਿੱਲੀ, 30 ਮਾਰਚ : ਅਮਰੀਕਾ ਵਲੋ ਪਿਛਲੇ ਕੁੱਝ ਦਿਨਾਂ ਤੋ ਕੀਤੀ ਜਾ ਰਹੀ ਤਾਨਾਸ਼ਾਹੀ ਦੇ ਵਿਰੋਧ ਵਿਚ ਅੱਜ ਅਮਰੀਕਾ ਦੇ ਵੱਡੀ ਗਿਣਤੀ ਵਿਚ ਲੋਕਾਂ ਵੱਲੋ ਰੈਲੀਆਂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਰੀ ਅਨੁਸਾਰ ਤਾਨਾਸ਼ਾਹੀ ਵਿਰੋਧੀ ਰੈਲੀਆਂ ਦੌਰਾਨ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰ ਆਏ ਅਤੇ ਇਰਾਨ ਜੰਗ ਨਾਲ ਨਾਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ […]

ਅਮਰੀਕਾ-ਯੂਰਪ ‘ਚ ਤਾਨਾਸ਼ਾਹੀ ਵਿਰੋਧੀ ਰੈਲੀਆਂ, ਟਰੰਪ ਖਿਲਾਫ ਰੋਸ ਪ੍ਰਦਰਸ਼ਨ Read More »

cm maan

ਸਿੱਖਿਆ ਖੇਤਰ ‘ਚ ਪੰਜਾਬ ਨੇ ਬਣਾਈ ਨਵੀਂ ਮਿਸਾਲ, ਸਰਕਾਰੀ ਸਕੂਲ ਪ੍ਰਾਈਵੇਟ ਦੇ ਬਰਾਬਰ: ਭਗਵੰਤ ਮਾਨ

ਚੰਡੀਗੜ, 30 ਮਾਰਚ : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਹੁਣ ਨਿੱਜੀ ਸਕੂਲਾਂ ਦੇ ਬਰਾਬਰ ਪਹੁੰਚ ਚੁੱਕਾ ਹੈ। ਇਸ ਮੌਕੇ ਉਨਾ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ

ਸਿੱਖਿਆ ਖੇਤਰ ‘ਚ ਪੰਜਾਬ ਨੇ ਬਣਾਈ ਨਵੀਂ ਮਿਸਾਲ, ਸਰਕਾਰੀ ਸਕੂਲ ਪ੍ਰਾਈਵੇਟ ਦੇ ਬਰਾਬਰ: ਭਗਵੰਤ ਮਾਨ Read More »

crime

ਦੇਸ਼ ਭਰ ‘ਚ ਬੰਬ ਦੀ ਦਹਿਸ਼ਤ ਫੈਲਾਉਣ ਵਾਲਾ ਸ਼ਖ਼ਸ ਕਾਬੂ, ਮੈਸੂਰ ਤੋ ਕੀਤਾ ਗ੍ਰਿਫਤਾਰ

ਦਿੱਲੀ, 30 ਮਾਰਚ : ਪਿਛਲੇ ਲੰਬੇ ਸਮੇ ਤੋ ਦੇਸ਼ ਦੇ ਵੱਖ ਵੱਖ ਸਕੂਲਾਂ ਨੂੰ ਬੰਬ ਹੋਣਦੀਆਂ ਝੁਠੀਆਂ ਈਮੇਲਾ ਭੇਜ ਕੇ ਡਰਾਉਣ ਵਾਲਾ ਸਖਸ ਅੱਜ ਪੁਲਸ ਹਿਰਾਸਤ ਵਿਚ ਆ ਹੀ ਗਿਆ ਹੈ,ਜਿਸ ਨੂੰ ਦਿੱਲੀ ਪੁਲੀਸ ਨੇ ਕਰਨਾਟਕ ਦੇ ਮੈਸੂਰ ਤੋਂ 47 ਸਾਲਾ ਸ਼੍ਰੀਨਿਵਾਸ ਲੂਈਸ ਨੂੰ ਦਿੱਲੀ ਪੁਲੀਸ ਅਤੇ ਸਥਾਨਕ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ ਸ਼ਨਿੱਚਰਵਾਰ ਨੂੰ

ਦੇਸ਼ ਭਰ ‘ਚ ਬੰਬ ਦੀ ਦਹਿਸ਼ਤ ਫੈਲਾਉਣ ਵਾਲਾ ਸ਼ਖ਼ਸ ਕਾਬੂ, ਮੈਸੂਰ ਤੋ ਕੀਤਾ ਗ੍ਰਿਫਤਾਰ Read More »

arora

ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਅਰੋੜਾ

ਘਨੌਰ, 28 ਮਾਰਚ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਘਨੌਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦੌਰਾ ਕੀਤਾ।ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਇਸ ਪਲਾਂਟ ਵਿਖੇ ਰੱਖ ਰਖਾਉ ਤੇ ਸਾਫ ਸਫਾਈ ਸਮੇਤ ਫੂਡ

ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਅਰੋੜਾ Read More »

mayour2

ਮੇਅਰ ਕੁੰਦਨ ਗੋਗੀਆ ਨੇ ਅਗਰਸੈਨ ਹਸਪਤਾਲ ਵਿਖੇ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ

ਪਟਿਆਲਾ, 28 ਮਾਰਚ : ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਇੱਥੇ ਅਗਰਸੈਨ ਹਸਪਤਾਲ ਵਿਖੇ ਸਵਰਗੀ ਸ੍ਰੀਮਤੀ ਰਸ਼ਮੀ ਗੁਪਤਾ ਤੇ ਮਾਸਟਰ ਆਸ਼ੂ ਗੁਪਤਾ ਦੀ ਯਾਦ ਵਿੱਚ ਲਗਾਏ ਗਏ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ। ਕੁੰਦਨ ਗੋਗੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਅਗਰਸੈਨ ਹਸਪਤਾਲ ਨੂੰ ਵੀ ਲਿਆਂਦਾ ਜਾਵੇਗਾ ਅਤੇ ਇੱਥੇ

ਮੇਅਰ ਕੁੰਦਨ ਗੋਗੀਆ ਨੇ ਅਗਰਸੈਨ ਹਸਪਤਾਲ ਵਿਖੇ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ Read More »

kohali2

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ

ਪਟਿਆਲਾ, 28 ਮਾਰਚ : ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ Read More »

kohali

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ

ਪਟਿਆਲਾ, 28 ਮਾਰਚ : ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਅੱਜ ਮਾਪੇ-ਅਧਿਆਪਕ ਮਿਲਣੀ ਦੇ ਨਾਲ ਇੱਕ ਉਤਸ਼ਾਹਪੂਰਣ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਵੇਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਵਾਰਡ ਨੰਬਰ 45 ਦੇ ਐਁਮ.ਸੀ. ਸ਼੍ਰੀਮਤੀ ਮੀਨਾ ਡਾਬੀ, ਐੱਸ.ਐੱਮ.ਸੀ ਦੇ ਚੇਅਰਮੈਨ ਸ਼੍ਰੀ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀਆਂ

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ Read More »

pu

ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ

ਪਟਿਆਲਾ, 28 ਮਾਰਚ – ਪੰਜਾਬੀ ਯੂਨੀਵਰਸਿਟੀ ਵਿਖੇ ਰੰਗਮੰਚ ਅਤੇ ਫਿਲਮ ਪ੍ਰੋਡਕਸ਼ਨ ਵਿਭਾਗ ਅਤੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਵੱਖ-ਵੱਖ ਸਮਾਗਮ ਕਰਵਾਏ ਗਏ। ਵਿਸ਼ਵ ਰੰਗਮੰਚ ਦਿਵਸ ਦੇ ਇਹ ਸਮਾਗਮ ਪਿਛਲੇ ਦਿਨੀ ਦੁਨੀਆਂ ਤੋਂ ਰੁਖ਼ਸਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਰੰਗਮੰਚ ਦੀ ਵੱਡੀ ਹਸਤੀ ਡਾ. ਨਵਨਿੰਦਰਾ ਬਹਿਲ ਨੂੰ ਸਮਰਪਿਤ ਕੀਤੇ ਗਏ। ਉਪ-ਕੁਲਪਤੀ

ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ Read More »

oli

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼

ਕਾਠਮੰਡੂ, 28 ਮਾਰਚ 2026 : ਨੇਪਾਲ ਵਿਖੇ ਪਿਛਲੇ ਸਮੇ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ। ਦਸ ਦਈਏ ਕਿ ਇਹ ਕਾਰਵਾਈ ਪਿਛਲੇ ਸਾਲ ਹੋਏ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨਾਲ ਜੋੜੀ ਜਾ ਰਹੀ ਹੈ। ਜਾਣਕਾਰੀ ਮੁਤਾਬਕ

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼ Read More »

school

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ 

ਪਟਿਆਲਾ, 28 ਮਾਰਚ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਹਨ। ਜਿਸ ਤਹਿਤ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਐਲਾਨੇ ਗਏ। ਜ਼ਿਲ੍ਹਾ ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ  Read More »

Scroll to Top