ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ
ਪਟਿਆਲਾ: 25 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਆਈ.ਸੀ.ਐੱਸ.ਐੱਸ.ਆਰ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ […]
ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ Read More »









