Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 7:18 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

cm

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਖਡੂਰ ਸਾਹਿਬ, 2 ਅਕਤੂਬਰ – ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ Read More »

cheema2

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

ਚੰਡੀਗੜ੍ਹ, 1 ਅਕਤੂਬਰ 2026 : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ Read More »

kataru

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਚੰਡੀਗੜ੍ਹ/ਅੰਮ੍ਰਿਤਸਰ, ਅਕਤੂਬਰ 2 : –  ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਨਗਰ ਕੌਂਸਲ ਰਈਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ Read More »

crime

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ.  ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ Read More »

election

ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ

ਚੰਡੀਗੜ੍ਹ, 2 ਅਕਤੂਬਰ : ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ,

ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ Read More »

kataru

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

 ਚੰਡੀਗੜ੍ਹ/ਬਟਾਲਾ, ਅਕਤੂਬਰ 2 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ ਡਾਇਰੈਕਟਰ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ Read More »

gun

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਗੁਰਦਾਸਪੁਰ, 2 ਅਕਤੂਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ, ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ, ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ Read More »

cheema

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਕਤੂਬਰ 2026 – ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਸਾਲ-ਦਰ-ਸਾਲ 22.11% ਦੀ ਮਜ਼ਬੂਤ ਵਾਧਾ ਦਰਜ ਕੀਤਾ ਹੈ। ਰਾਜ ਦਾ ਸ਼ੁੱਧ ਜੀਐਸਟੀ ਪ੍ਰਾਪਤੀ ਸਤੰਬਰ 2025 ਵਿੱਚ 1,973.12 ਕਰੋੜ ਰੁਪਏ ਤੋਂ ਵੱਧ ਕੇ ਸਤੰਬਰ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ Read More »

baljeet

ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ

ਚੰਡੀਗੜ੍ਹ, 2 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਨ੍ਹਾਂ ਬੱਚਿਆਂ ਲਈ

ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ Read More »

smit

ਹਮਲੇ ਦੇ ਬਾਵਜੂਦ ਕੈਪਟਨ ਨੇ ਸੁਰੱਖਿਅਤ ਉਤਾਰਿਆ ਜਹਾਜ, ਪ੍ਰਧਾਨ ਮੰਤਰੀ ਨੇ ਕੀਤੀ ਤਾਰੀਫ

ਦਿੱਲੀ, 1 ਅਕਤੂਬਰ : ਬੀਤੇ ਦਿਨੀ ਇਕ ਦੁਬਈ ਤੋਂ ਤੇਲ ਅਵੀਵ (ਇਜ਼ਰਾਈਲ) ਜਾ ਰਹੀ ਫਲਾਈ ਦੁਬਈ ਦੀ ਉਡਾਣ ਵਿਚ ਇਕ ਹਾਦਸਾ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਜਹਾਜ ਵਿਚ ਮੌਜੂਦ ਇਕ ਸਹਿ ਪਾਇਲਟ ਨੇ ਅਚਾਨਕ ਜਹਾਜ ਨੂੰ ਕ੍ਰੈਸ਼ ਕਰਨ ਦੀ ਸਾਜਿਸ਼ ਰਚੀ ਅਤੇ ਉਸਨੇ ਜਹਾਜ ਵਿਚ ਮੌਜੂਦ ਮੁਖ ਪਾਇਲਟ ਸਮਿਤ ਮੱਛਾਰ ਉਪਰ ਚਾਕੂ ਨਾਲ ਜਾਨਲੇਵਾ

ਹਮਲੇ ਦੇ ਬਾਵਜੂਦ ਕੈਪਟਨ ਨੇ ਸੁਰੱਖਿਅਤ ਉਤਾਰਿਆ ਜਹਾਜ, ਪ੍ਰਧਾਨ ਮੰਤਰੀ ਨੇ ਕੀਤੀ ਤਾਰੀਫ Read More »

Scroll to Top